Guru Granth Sahib Translation Project

Guru Granth Sahib Spanish Page 971

Page 971

ਗੋਬਿੰਦ ਹਮ ਐਸੇ ਅਪਰਾਧੀ ॥ ¡Oh Dios! Cometo tal cantidad de errores,
ਜਿਨਿ ਪ੍ਰਭਿ ਜੀਉ ਪਿੰਡੁ ਥਾ ਦੀਆ ਤਿਸ ਕੀ ਭਾਉ ਭਗਤਿ ਨਹੀ ਸਾਧੀ ॥੧॥ ਰਹਾਉ ॥ A tí, que me has bendecido con el cuerpo y el alma- yo no te alabo, ni te adoro.
ਪਰ ਧਨ ਪਰ ਤਨ ਪਰ ਤੀ ਨਿੰਦਾ ਪਰ ਅਪਬਾਦੁ ਨ ਛੂਟੈ ॥ Robo las riquezas de otros, le robo a su persona y a su mujer; los calumnio y me peleo con ellos.
ਆਵਾ ਗਵਨੁ ਹੋਤੁ ਹੈ ਫੁਨਿ ਫੁਨਿ ਇਹੁ ਪਰਸੰਗੁ ਨ ਤੂਟੈ ॥੨॥ Así han sido mis reencarnaciones, y este proceso se ha vuelto interminable.
ਜਿਹ ਘਰਿ ਕਥਾ ਹੋਤ ਹਰਿ ਸੰਤਨ ਇਕ ਨਿਮਖ ਨ ਕੀਨ੍ਹ੍ਹੋ ਮੈ ਫੇਰਾ ॥ Y ahí en donde los santos dialogan con Dios, ahí no voy ni por un momento.
ਲੰਪਟ ਚੋਰ ਦੂਤ ਮਤਵਾਰੇ ਤਿਨ ਸੰਗਿ ਸਦਾ ਬਸੇਰਾ ॥੩॥ Con los que me voy es con los viciosos, los malvados y los borrachos
ਕਾਮ ਕ੍ਰੋਧ ਮਾਇਆ ਮਦ ਮਤਸਰ ਏ ਸੰਪੈ ਮੋ ਮਾਹੀ ॥ Yo sólo poseo la lujuria, el enojo, el ego y la envidia.
ਦਇਆ ਧਰਮੁ ਅਰੁ ਗੁਰ ਕੀ ਸੇਵਾ ਏ ਸੁਪਨੰਤਰਿ ਨਾਹੀ ॥੪॥ Sin embargo, vivir en la compasión, la rectitud y el servicio del Guru, no pienso, ni aun en sueños.
ਦੀਨ ਦਇਆਲ ਕ੍ਰਿਪਾਲ ਦਮੋਦਰ ਭਗਤਿ ਬਛਲ ਭੈ ਹਾਰੀ ॥ ¡Oh Dios! Eres misericordioso, gracioso, el amante de los devotos y el destructor de los miedos.
ਕਹਤ ਕਬੀਰ ਭੀਰ ਜਨ ਰਾਖਹੁ ਹਰਿ ਸੇਵਾ ਕਰਉ ਤੁਮ੍ਹ੍ਹਾਰੀ ॥੫॥੮॥ Dice Kabir ¡Oh Dios! Protege de tu sirviente en los apuros y yo te serviré para siempre.
ਜਿਹ ਸਿਮਰਨਿ ਹੋਇ ਮੁਕਤਿ ਦੁਆਰੁ ॥ A través de la remembranza uno se libera,
ਜਾਹਿ ਬੈਕੁੰਠਿ ਨਹੀ ਸੰਸਾਰਿ ॥ Llega a habitar en Vaikuntha,
ਨਿਰਭਉ ਕੈ ਘਰਿ ਬਜਾਵਹਿ ਤੂਰ ॥ Viviendo sin miedo, la sinfonía de la palabra sale de uno mismo y
ਅਨਹਦ ਬਜਹਿ ਸਦਾ ਭਰਪੂਰ ॥੧॥ La mente está en éxtasis.
ਐਸਾ ਸਿਮਰਨੁ ਕਰਿ ਮਨ ਮਾਹਿ ॥ Recuerda a Dios en tu mente,
ਬਿਨੁ ਸਿਮਰਨ ਮੁਕਤਿ ਕਤ ਨਾਹਿ ॥੧॥ ਰਹਾਉ ॥ Sin recordarlo uno no es emancipado.
ਜਿਹ ਸਿਮਰਨਿ ਨਾਹੀ ਨਨਕਾਰੁ ॥ Meditando en el señor, uno no encuentra obstáculos en el sendero,
ਮੁਕਤਿ ਕਰੈ ਉਤਰੈ ਬਹੁ ਭਾਰੁ ॥ Uno es emancipado y es liberado de la carga de los pecados.
ਨਮਸਕਾਰੁ ਕਰਿ ਹਿਰਦੈ ਮਾਹਿ ॥ Enaltece a Dios en tu corazón,
ਫਿਰਿ ਫਿਰਿ ਤੇਰਾ ਆਵਨੁ ਨਾਹਿ ॥੨॥ Así serás liberado del ciclo del nacimiento y muerte.
ਜਿਹ ਸਿਮਰਨਿ ਕਰਹਿ ਤੂ ਕੇਲ ॥ Contemplando al señor, uno goza del mundo,
ਦੀਪਕੁ ਬਾਂਧਿ ਧਰਿਓ ਬਿਨੁ ਤੇਲ ॥ Él es quien enciende nuestra lámpara interior de sabiduría sin aceite,
ਸੋ ਦੀਪਕੁ ਅਮਰਕੁ ਸੰਸਾਰਿ ॥ Esta luz nos hace inmortal y
ਕਾਮ ਕ੍ਰੋਧ ਬਿਖੁ ਕਾਢੀਲੇ ਮਾਰਿ ॥੩॥ Neutraliza la lujuria, el enojo y el ego de nuestro interior.
ਜਿਹ ਸਿਮਰਨਿ ਤੇਰੀ ਗਤਿ ਹੋਇ ॥ Contemplando al Señor, uno es emancipado,
ਸੋ ਸਿਮਰਨੁ ਰਖੁ ਕੰਠਿ ਪਰੋਇ ॥ Entreteje su contemplación en tu corazón.
ਸੋ ਸਿਮਰਨੁ ਕਰਿ ਨਹੀ ਰਾਖੁ ਉਤਾਰਿ ॥ Siempre recuerda a Dios y nunca lo abandones.
ਗੁਰ ਪਰਸਾਦੀ ਉਤਰਹਿ ਪਾਰਿ ॥੪॥ Serás salvado por la bendición del gurú.
ਜਿਹ ਸਿਮਰਨਿ ਨਾਹੀ ਤੁਹਿ ਕਾਨਿ ॥ Contemplando al señor, uno no necesita apoyarse en nadie más,
ਮੰਦਰਿ ਸੋਵਹਿ ਪਟੰਬਰ ਤਾਨਿ ॥ uno duerme en su hogar, en paz y envuelto en sedas.
ਸੇਜ ਸੁਖਾਲੀ ਬਿਗਸੈ ਜੀਉ ॥ Siendo bendecido con un aposento acogedor, el alma florece ahí,
ਸੋ ਸਿਮਰਨੁ ਤੂ ਅਨਦਿਨੁ ਪੀਉ ॥੫॥ Recuerda a Dios noche y día.
ਜਿਹ ਸਿਮਰਨਿ ਤੇਰੀ ਜਾਇ ਬਲਾਇ ॥ Contemplando a él, uno no se enfrenta a los obstáculos,
ਜਿਹ ਸਿਮਰਨਿ ਤੁਝੁ ਪੋਹੈ ਨ ਮਾਇ ॥ Contemplando al señor,Maya no nos afecta,
ਸਿਮਰਿ ਸਿਮਰਿ ਹਰਿ ਹਰਿ ਮਨਿ ਗਾਈਐ ॥ Contemplando al señor, la mente canta sus alabanzas,
ਇਹੁ ਸਿਮਰਨੁ ਸਤਿਗੁਰ ਤੇ ਪਾਈਐ ॥੬॥ Sin embargo, uno lo contempla a través del gurú verdadero.
ਸਦਾ ਸਦਾ ਸਿਮਰਿ ਦਿਨੁ ਰਾਤਿ ॥ Contempla a Dios noche y día.
ਊਠਤ ਬੈਠਤ ਸਾਸਿ ਗਿਰਾਸਿ ॥ Contempla a Dios siempre y para siempre, sentado o parado; sí, con cada respiración.
ਜਾਗੁ ਸੋਇ ਸਿਮਰਨ ਰਸ ਭੋਗ ॥ Despierta como si estuvieras dormido y disfruta de su esencia.
ਹਰਿ ਸਿਮਰਨੁ ਪਾਈਐ ਸੰਜੋਗ ॥੭॥ Esta bendición es obtenida por una buena fortuna.
ਜਿਹ ਸਿਮਰਨਿ ਨਾਹੀ ਤੁਝੁ ਭਾਰ ॥ Así uno no necesita cargar el peso de los pecados,
ਸੋ ਸਿਮਰਨੁ ਰਾਮ ਨਾਮ ਅਧਾਰੁ ॥ El nombre de Dios es el soporte de tu vida.
ਕਹਿ ਕਬੀਰ ਜਾ ਕਾ ਨਹੀ ਅੰਤੁ ॥ Dice Kabir ji, Infinito y sin fronteras es ese Dios,
ਤਿਸ ਕੇ ਆਗੇ ਤੰਤੁ ਨ ਮੰਤੁ ॥੮॥੯॥ Él no es embrujado ni por fórmulas ni por encantos.
ਰਾਮਕਲੀ ਘਰੁ ੨ ਬਾਣੀ ਕਬੀਰ ਜੀ ਕੀ Ramkali, La segunda, La palabra de Kabir Ji
ੴ ਸਤਿਗੁਰ ਪ੍ਰਸਾਦਿ ॥ Dios es uno que se puede encontrar a través de la gracia del gurú verdadero.
ਬੰਧਚਿ ਬੰਧਨੁ ਪਾਇਆ ॥ La Maya que agarra a todos también me ha agarrado a mi,
ਮੁਕਤੈ ਗੁਰਿ ਅਨਲੁ ਬੁਝਾਇਆ ॥ Sin embargo, el gurú me ha librado de los deseos.


© 2017 SGGS ONLINE
error: Content is protected !!
Scroll to Top