Guru Granth Sahib Translation Project

Guru Granth Sahib Swahili Page 1019

Page 1019

ਮਾਰੂ ਮਹਲਾ ੫ ॥ maaroo mehlaa 5.
ਜੀਵਨਾ ਸਫਲ ਜੀਵਨ ਸੁਨਿ ਹਰਿ ਜਪਿ ਜਪਿ ਸਦ ਜੀਵਨਾ ॥੧॥ ਰਹਾਉ ॥ jeevnaa safal jeevan sun har jap jap sad jeevnaa. ||1|| rahaa-o.
ਪੀਵਨਾ ਜਿਤੁ ਮਨੁ ਆਘਾਵੈ ਨਾਮੁ ਅੰਮ੍ਰਿਤ ਰਸੁ ਪੀਵਨਾ ॥੧॥ peevnaa jit man aaghaavai naam amrit ras peevnaa. ||1||
ਖਾਵਨਾ ਜਿਤੁ ਭੂਖ ਨ ਲਾਗੈ ਸੰਤੋਖਿ ਸਦਾ ਤ੍ਰਿਪਤੀਵਨਾ ॥੨॥ khaavnaa jit bhookh na laagai santokh sadaa taripteevnaa. ||2||
ਪੈਨਣਾ ਰਖੁ ਪਤਿ ਪਰਮੇਸੁਰ ਫਿਰਿ ਨਾਗੇ ਨਹੀ ਥੀਵਨਾ ॥੩॥ painnaa rakh pat parmaysur fir naagay nahee theevnaa. ||3||
ਭੋਗਨਾ ਮਨ ਮਧੇ ਹਰਿ ਰਸੁ ਸੰਤਸੰਗਤਿ ਮਹਿ ਲੀਵਨਾ ॥੪॥ bhognaa man maDhay har ras santsangat meh leevnaa. ||4||
ਬਿਨੁ ਤਾਗੇ ਬਿਨੁ ਸੂਈ ਆਨੀ ਮਨੁ ਹਰਿ ਭਗਤੀ ਸੰਗਿ ਸੀਵਨਾ ॥੫॥ bin taagay bin soo-ee aanee man har bhagtee sang seevnaa. ||5||
ਮਾਤਿਆ ਹਰਿ ਰਸ ਮਹਿ ਰਾਤੇ ਤਿਸੁ ਬਹੁੜਿ ਨ ਕਬਹੂ ਅਉਖੀਵਨਾ ॥੬॥ maati-aa har ras meh raatay tis bahurh na kabhoo a-ukheevanaa. ||6||
ਮਿਲਿਓ ਤਿਸੁ ਸਰਬ ਨਿਧਾਨਾ ਪ੍ਰਭਿ ਕ੍ਰਿਪਾਲਿ ਜਿਸੁ ਦੀਵਨਾ ॥੭॥ mili-o tis sarab niDhaanaa parabh kirpaal jis deevnaa. ||7||
ਸੁਖੁ ਨਾਨਕ ਸੰਤਨ ਕੀ ਸੇਵਾ ਚਰਣ ਸੰਤ ਧੋਇ ਪੀਵਨਾ ॥੮॥੩॥੬॥ sukh naanak santan kee sayvaa charan sant Dho-ay peevnaa. ||8||3||6||
ਮਾਰੂ ਮਹਲਾ ੫ ਘਰੁ ੮ ਅੰਜੁਲੀਆ maaroo mehlaa 5 ghar 8 anjulee-aa
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad.
ਜਿਸੁ ਗ੍ਰਿਹਿ ਬਹੁਤੁ ਤਿਸੈ ਗ੍ਰਿਹਿ ਚਿੰਤਾ ॥ jis garihi bahut tisai garihi chintaa.
ਜਿਸੁ ਗ੍ਰਿਹਿ ਥੋਰੀ ਸੁ ਫਿਰੈ ਭ੍ਰਮੰਤਾ ॥ jis garihi thoree so firai bharmantaa.
ਦੁਹੂ ਬਿਵਸਥਾ ਤੇ ਜੋ ਮੁਕਤਾ ਸੋਈ ਸੁਹੇਲਾ ਭਾਲੀਐ ॥੧॥ duhoo bivasthaa tay jo muktaa so-ee suhaylaa bhaalee-ai. ||1||
ਗ੍ਰਿਹ ਰਾਜ ਮਹਿ ਨਰਕੁ ਉਦਾਸ ਕਰੋਧਾ ॥ garih raaj meh narak udaas karoDhaa.
ਬਹੁ ਬਿਧਿ ਬੇਦ ਪਾਠ ਸਭਿ ਸੋਧਾ ॥ baho biDh bayd paath sabh soDhaa.
ਦੇਹੀ ਮਹਿ ਜੋ ਰਹੈ ਅਲਿਪਤਾ ਤਿਸੁ ਜਨ ਕੀ ਪੂਰਨ ਘਾਲੀਐ ॥੨॥ dayhee meh jo rahai alipataa tis jan kee pooran ghaalee-ai. ||2||
ਜਾਗਤ ਸੂਤਾ ਭਰਮਿ ਵਿਗੂਤਾ ॥ jaagat sootaa bharam vigootaa.
ਬਿਨੁ ਗੁਰ ਮੁਕਤਿ ਨ ਹੋਈਐ ਮੀਤਾ ॥ bin gur mukat na ho-ee-ai meetaa.
ਸਾਧਸੰਗਿ ਤੁਟਹਿ ਹਉ ਬੰਧਨ ਏਕੋ ਏਕੁ ਨਿਹਾਲੀਐ ॥੩॥ saaDhsang tuteh ha-o banDhan ayko ayk nihaalee-ai. ||3||
ਕਰਮ ਕਰੈ ਤ ਬੰਧਾ ਨਹ ਕਰੈ ਤ ਨਿੰਦਾ ॥ karam karai ta banDhaa nah karai ta nindaa.
ਮੋਹ ਮਗਨ ਮਨੁ ਵਿਆਪਿਆ ਚਿੰਦਾ ॥ moh magan man vi-aapi-aa chindaa.
ਗੁਰ ਪ੍ਰਸਾਦਿ ਸੁਖੁ ਦੁਖੁ ਸਮ ਜਾਣੈ ਘਟਿ ਘਟਿ ਰਾਮੁ ਹਿਆਲੀਐ ॥੪॥ gur parsaad sukh dukh sam jaanai ghat ghat raam hi-aalee-ai. ||4||
ਸੰਸਾਰੈ ਮਹਿ ਸਹਸਾ ਬਿਆਪੈ ॥ sansaarai meh sahsaa bi-aapai.
ਅਕਥ ਕਥਾ ਅਗੋਚਰ ਨਹੀ ਜਾਪੈ ॥ akath kathaa agochar nahee jaapai.
ਜਿਸਹਿ ਬੁਝਾਏ ਸੋਈ ਬੂਝੈ ਓਹੁ ਬਾਲਕ ਵਾਗੀ ਪਾਲੀਐ ॥੫॥ jisahi bujhaa-ay so-ee boojhai oh baalak vaagee paalee-ai. ||5||
ਛੋਡਿ ਬਹੈ ਤਉ ਛੂਟੈ ਨਾਹੀ ॥ chhod bahai ta-o chhootai naahee.
ਜਉ ਸੰਚੈ ਤਉ ਭਉ ਮਨ ਮਾਹੀ ॥ ja-o sanchai ta-o bha-o man maahee.
ਇਸ ਹੀ ਮਹਿ ਜਿਸ ਕੀ ਪਤਿ ਰਾਖੈ ਤਿਸੁ ਸਾਧੂ ਚਉਰੁ ਢਾਲੀਐ ॥੬॥ is hee meh jis kee pat raakhai tis saaDhoo cha-ur dhaalee-ai. ||6||
ਜੋ ਸੂਰਾ ਤਿਸ ਹੀ ਹੋਇ ਮਰਣਾ ॥ jo sooraa tis hee ho-ay marnaa.
ਜੋ ਭਾਗੈ ਤਿਸੁ ਜੋਨੀ ਫਿਰਣਾ ॥ jo bhaagai tis jonee firnaa.
ਜੋ ਵਰਤਾਏ ਸੋਈ ਭਲ ਮਾਨੈ ਬੁਝਿ ਹੁਕਮੈ ਦੁਰਮਤਿ ਜਾਲੀਐ ॥੭॥ jo vartaa-ay so-ee bhal maanai bujh hukmai durmat jaalee-ai. ||7||
ਜਿਤੁ ਜਿਤੁ ਲਾਵਹਿ ਤਿਤੁ ਤਿਤੁ ਲਗਨਾ ॥ jit jit laaveh tit tit lagnaa.
ਕਰਿ ਕਰਿ ਵੇਖੈ ਅਪਣੇ ਜਚਨਾ ॥ kar kar vaykhai apnay jachnaa.
ਨਾਨਕ ਕੇ ਪੂਰਨ ਸੁਖਦਾਤੇ ਤੂ ਦੇਹਿ ਤ ਨਾਮੁ ਸਮਾਲੀਐ ॥੮॥੧॥੭॥ naanak kay pooran sukh-daatay too deh ta naam samaalee-ai. ||8||1||7||
ਮਾਰੂ ਮਹਲਾ ੫ ॥ maaroo mehlaa 5.
ਬਿਰਖੈ ਹੇਠਿ ਸਭਿ ਜੰਤ ਇਕਠੇ ॥ birkhai hayth sabh jant ikthay.
ਇਕਿ ਤਤੇ ਇਕਿ ਬੋਲਨਿ ਮਿਠੇ ॥ ik tatay ik bolan mithay.
ਅਸਤੁ ਉਦੋਤੁ ਭਇਆ ਉਠਿ ਚਲੇ ਜਿਉ ਜਿਉ ਅਉਧ ਵਿਹਾਣੀਆ ॥੧॥ asat udot bha-i-aa uth chalay ji-o ji-o a-oDh vihaanee-aa. ||1||
ਪਾਪ ਕਰੇਦੜ ਸਰਪਰ ਮੁਠੇ ॥ paap karaydarh sarpar muthay.
ਅਜਰਾਈਲਿ ਫੜੇ ਫੜਿ ਕੁਠੇ ॥ ajraa-eel farhay farh kuthay.


© 2025 SGGS ONLINE
error: Content is protected !!
Scroll to Top