Guru Granth Sahib Translation Project

Guru Granth Sahib Swahili Page 1166

Page 1166

ਨਾਮੇ ਸਰ ਭਰਿ ਸੋਨਾ ਲੇਹੁ ॥੧੦॥ naamay sar bhar sonaa layho. ||10||
ਮਾਲੁ ਲੇਉ ਤਉ ਦੋਜਕਿ ਪਰਉ ॥ maal lay-o ta-o dojak para-o.
ਦੀਨੁ ਛੋਡਿ ਦੁਨੀਆ ਕਉ ਭਰਉ ॥੧੧॥ deen chhod dunee-aa ka-o bhara-o. ||11||
ਪਾਵਹੁ ਬੇੜੀ ਹਾਥਹੁ ਤਾਲ ॥ paavhu bayrhee haathhu taal.
ਨਾਮਾ ਗਾਵੈ ਗੁਨ ਗੋਪਾਲ ॥੧੨॥ naamaa gaavai gun gopaal. ||12||
ਗੰਗ ਜਮੁਨ ਜਉ ਉਲਟੀ ਬਹੈ ॥ gang jamun ja-o ultee bahai.
ਤਉ ਨਾਮਾ ਹਰਿ ਕਰਤਾ ਰਹੈ ॥੧੩॥ ta-o naamaa har kartaa rahai. ||13||
ਸਾਤ ਘੜੀ ਜਬ ਬੀਤੀ ਸੁਣੀ ॥ saat gharhee jab beetee sunee.
ਅਜਹੁ ਨ ਆਇਓ ਤ੍ਰਿਭਵਣ ਧਣੀ ॥੧੪॥ ajahu na aa-i-o taribhavan Dhanee. ||14||
ਪਾਖੰਤਣ ਬਾਜ ਬਜਾਇਲਾ ॥ ਗਰੁੜ ਚੜ੍ਹ੍ਹੇ ਗੋਬਿੰਦ ਆਇਲਾ ॥੧੫॥ paakhantan baaj bajaa-ilaa. garurh charhHay gobind aa-ilaa. ||15||
ਅਪਨੇ ਭਗਤ ਪਰਿ ਕੀ ਪ੍ਰਤਿਪਾਲ ॥ ਗਰੁੜ ਚੜ੍ਹ੍ਹੇ ਆਏ ਗੋਪਾਲ ॥੧੬॥ apnay bhagat par kee partipaal. garurh charhHay aa-ay gopaal. ||16||
ਕਹਹਿ ਤ ਧਰਣਿ ਇਕੋਡੀ ਕਰਉ ॥ kaheh ta Dharan ikodee kara-o.
ਕਹਹਿ ਤ ਲੇ ਕਰਿ ਊਪਰਿ ਧਰਉ ॥੧੭॥ kaheh ta lay kar oopar Dhara-o. ||17||
ਕਹਹਿ ਤ ਮੁਈ ਗਊ ਦੇਉ ਜੀਆਇ ॥ kaheh ta mu-ee ga-oo day-o jee-aa-ay.
ਸਭੁ ਕੋਈ ਦੇਖੈ ਪਤੀਆਇ ॥੧੮॥ sabh ko-ee daykhai patee-aa-ay. ||18||
ਨਾਮਾ ਪ੍ਰਣਵੈ ਸੇਲ ਮਸੇਲ ॥ naamaa paranvai sayl masayl.
ਗਊ ਦੁਹਾਈ ਬਛਰਾ ਮੇਲਿ ॥੧੯॥ ga-oo duhaa-ee bachhraa mayl. ||19|
ਦੂਧਹਿ ਦੁਹਿ ਜਬ ਮਟੁਕੀ ਭਰੀ ॥ dooDheh duhi jab matukee bharee.
ਲੇ ਬਾਦਿਸਾਹ ਕੇ ਆਗੇ ਧਰੀ ॥੨੦॥ lay baadisaah kay aagay Dharee. ||20||
ਬਾਦਿਸਾਹੁ ਮਹਲ ਮਹਿ ਜਾਇ ॥ baadisaahu mahal meh jaa-ay.
ਅਉਘਟ ਕੀ ਘਟ ਲਾਗੀ ਆਇ ॥੨੧॥ a-ughat kee ghat laagee aa-ay. ||21||
ਕਾਜੀ ਮੁਲਾਂ ਬਿਨਤੀ ਫੁਰਮਾਇ ॥ kaajee mulaaN bintee furmaa-ay.
ਬਖਸੀ ਹਿੰਦੂ ਮੈ ਤੇਰੀ ਗਾਇ ॥੨੨॥ bakhsee hindoo mai tayree gaa-ay. ||22||
ਨਾਮਾ ਕਹੈ ਸੁਨਹੁ ਬਾਦਿਸਾਹ ॥ ਇਹੁ ਕਿਛੁ ਪਤੀਆ ਮੁਝੈ ਦਿਖਾਇ ॥੨੩॥ naamaa kahai sunhu baadisaah. ih kichh patee-aa mujhai dikhaa-ay. ||23||
ਇਸ ਪਤੀਆ ਕਾ ਇਹੈ ਪਰਵਾਨੁ ॥ ਸਾਚਿ ਸੀਲਿ ਚਾਲਹੁ ਸੁਲਿਤਾਨ ॥੨੪॥ is patee-aa kaa ihai parvaan. saach seel chaalahu sulitaan. ||24||
ਨਾਮਦੇਉ ਸਭ ਰਹਿਆ ਸਮਾਇ ॥ ਮਿਲਿ ਹਿੰਦੂ ਸਭ ਨਾਮੇ ਪਹਿ ਜਾਹਿ ॥੨੫॥ naamday-o sabh rahi-aa samaa-ay. mil hindoo sabh naamay peh jaahi. ||25||
ਜਉ ਅਬ ਕੀ ਬਾਰ ਨ ਜੀਵੈ ਗਾਇ ॥ ja-o ab kee baar na jeevai gaa-ay.
ਤ ਨਾਮਦੇਵ ਕਾ ਪਤੀਆ ਜਾਇ ॥੨੬॥ ta naamdayv kaa patee-aa jaa-ay. ||26||
ਨਾਮੇ ਕੀ ਕੀਰਤਿ ਰਹੀ ਸੰਸਾਰਿ ॥ naamay kee keerat rahee sansaar.
ਭਗਤ ਜਨਾਂ ਲੇ ਉਧਰਿਆ ਪਾਰਿ ॥੨੭॥ bhagat janaaN lay uDhri-aa paar. ||27||
ਸਗਲ ਕਲੇਸ ਨਿੰਦਕ ਭਇਆ ਖੇਦੁ ॥ ਨਾਮੇ ਨਾਰਾਇਨ ਨਾਹੀ ਭੇਦੁ ॥੨੮॥੧॥੧੦॥ sagal kalays nindak bha-i-aa khayd. naamay naaraa-in naahee bhayd. ||28||1||10||
ਘਰੁ ੨ ॥ ghar 2.
ਜਉ ਗੁਰਦੇਉ ਤ ਮਿਲੈ ਮੁਰਾਰਿ ॥ ja-o gurday-o ta milai muraar.
ਜਉ ਗੁਰਦੇਉ ਤ ਉਤਰੈ ਪਾਰਿ ॥ ja-o gurday-o ta utrai paar.
ਜਉ ਗੁਰਦੇਉ ਤ ਬੈਕੁੰਠ ਤਰੈ ॥ ja-o gurday-o ta baikunth tarai.
ਜਉ ਗੁਰਦੇਉ ਤ ਜੀਵਤ ਮਰੈ ॥੧॥ ja-o gurday-o ta jeevat marai. ||1||
ਸਤਿ ਸਤਿ ਸਤਿ ਸਤਿ ਸਤਿ ਗੁਰਦੇਵ ॥ sat sat sat sat sat gurdayv.
ਝੂਠੁ ਝੂਠੁ ਝੂਠੁ ਝੂਠੁ ਆਨ ਸਭ ਸੇਵ ॥੧॥ ਰਹਾਉ ॥ jhooth jhooth jhooth jhooth aan sabh sayv. ||1|| rahaa-o.
ਜਉ ਗੁਰਦੇਉ ਤ ਨਾਮੁ ਦ੍ਰਿੜਾਵੈ ॥ ja-o gurday-o ta naam darirh-aavai.
ਜਉ ਗੁਰਦੇਉ ਨ ਦਹ ਦਿਸ ਧਾਵੈ ॥ ja-o gurday-o na dah dis Dhaavai.
ਜਉ ਗੁਰਦੇਉ ਪੰਚ ਤੇ ਦੂਰਿ ॥ ja-o gurday-o panch tay door.
ਜਉ ਗੁਰਦੇਉ ਨ ਮਰਿਬੋ ਝੂਰਿ ॥੨॥ ja-o gurday-o na maribo jhoor. ||2||
ਜਉ ਗੁਰਦੇਉ ਤ ਅੰਮ੍ਰਿਤ ਬਾਨੀ ॥ ja-o gurday-o ta amrit baanee.
ਜਉ ਗੁਰਦੇਉ ਤ ਅਕਥ ਕਹਾਨੀ ॥ ja-o gurday-o ta akath kahaanee.
ਜਉ ਗੁਰਦੇਉ ਤ ਅੰਮ੍ਰਿਤ ਦੇਹ ॥ ja-o gurday-o ta amrit dayh.
ਜਉ ਗੁਰਦੇਉ ਨਾਮੁ ਜਪਿ ਲੇਹਿ ॥੩॥ ja-o gurday-o naam jap layhi. ||3||
ਜਉ ਗੁਰਦੇਉ ਭਵਨ ਤ੍ਰੈ ਸੂਝੈ ॥ ja-o gurday-o bhavan tarai soojhai.
ਜਉ ਗੁਰਦੇਉ ਊਚ ਪਦ ਬੂਝੈ ॥ ja-o gurday-o ooch pad boojhai.
ਜਉ ਗੁਰਦੇਉ ਤ ਸੀਸੁ ਅਕਾਸਿ ॥ ja-o gurday-o ta sees akaas.
ਜਉ ਗੁਰਦੇਉ ਸਦਾ ਸਾਬਾਸਿ ॥੪॥ ja-o gurday-o sadaa saabaas. ||4||
ਜਉ ਗੁਰਦੇਉ ਸਦਾ ਬੈਰਾਗੀ ॥ ja-o gurday-o sadaa bairaagee.
ਜਉ ਗੁਰਦੇਉ ਪਰ ਨਿੰਦਾ ਤਿਆਗੀ ॥ ja-o gurday-o par nindaa ti-aagee.


© 2025 SGGS ONLINE
error: Content is protected !!
Scroll to Top