Guru Granth Sahib Translation Project

Guru Granth Sahib Swahili Page 1252

Page 1252

ਹਰਿ ਕੇ ਸੰਤ ਸਦਾ ਥਿਰੁ ਪੂਜਹੁ ਜੋ ਹਰਿ ਨਾਮੁ ਜਪਾਤ ॥ har kay sant sadaa thir poojahu jo har naam japaat.
ਜਿਨ ਕਉ ਕ੍ਰਿਪਾ ਕਰਤ ਹੈ ਗੋਬਿਦੁ ਤੇ ਸਤਸੰਗਿ ਮਿਲਾਤ ॥੩॥ jin ka-o kirpaa karat hai gobid tay satsang milaat. ||3||
ਮਾਤ ਪਿਤਾ ਬਨਿਤਾ ਸੁਤ ਸੰਪਤਿ ਅੰਤਿ ਨ ਚਲਤ ਸੰਗਾਤ ॥ maat pitaa banitaa sut sampat ant na chalat sangaat.
ਕਹਤ ਕਬੀਰੁ ਰਾਮ ਭਜੁ ਬਉਰੇ ਜਨਮੁ ਅਕਾਰਥ ਜਾਤ ॥੪॥੧॥ kahat kabeer raam bhaj ba-uray janam akaarath jaat. ||4||1||
ਰਾਜਾਸ੍ਰਮ ਮਿਤਿ ਨਹੀ ਜਾਨੀ ਤੇਰੀ ॥ raajaasaram mit nahee jaanee tayree.
ਤੇਰੇ ਸੰਤਨ ਕੀ ਹਉ ਚੇਰੀ ॥੧॥ ਰਹਾਉ ॥ tayray santan kee ha-o chayree. ||1|| rahaa-o.
ਹਸਤੋ ਜਾਇ ਸੁ ਰੋਵਤੁ ਆਵੈ ਰੋਵਤੁ ਜਾਇ ਸੁ ਹਸੈ ॥ hasto jaa-ay so rovat aavai rovat jaa-ay so hasai.
ਬਸਤੋ ਹੋਇ ਹੋਇ ਸੋੁ ਊਜਰੁ ਊਜਰੁ ਹੋਇ ਸੁ ਬਸੈ ॥੧॥ basto ho-ay ho-ay so oojar oojar ho-ay so basai. ||1||
ਜਲ ਤੇ ਥਲ ਕਰਿ ਥਲ ਤੇ ਕੂਆ ਕੂਪ ਤੇ ਮੇਰੁ ਕਰਾਵੈ ॥ jal tay thal kar thal tay koo-aa koop tay mayr karaavai.
ਧਰਤੀ ਤੇ ਆਕਾਸਿ ਚਢਾਵੈ ਚਢੇ ਅਕਾਸਿ ਗਿਰਾਵੈ ॥੨॥ Dhartee tay aakaas chadhaavai chadhay akaas giraavai. ||2||
ਭੇਖਾਰੀ ਤੇ ਰਾਜੁ ਕਰਾਵੈ ਰਾਜਾ ਤੇ ਭੇਖਾਰੀ ॥ bhaykhaaree tay raaj karaavai raajaa tay bhaykhaaree.
ਖਲ ਮੂਰਖ ਤੇ ਪੰਡਿਤੁ ਕਰਿਬੋ ਪੰਡਿਤ ਤੇ ਮੁਗਧਾਰੀ ॥੩॥ khal moorakh tay pandit karibo pandit tay mugDhaaree. ||3||
ਨਾਰੀ ਤੇ ਜੋ ਪੁਰਖੁ ਕਰਾਵੈ ਪੁਰਖਨ ਤੇ ਜੋ ਨਾਰੀ ॥ naaree tay jo purakh karaavai purkhan tay jo naaree.
ਕਹੁ ਕਬੀਰ ਸਾਧੂ ਕੋ ਪ੍ਰੀਤਮੁ ਤਿਸੁ ਮੂਰਤਿ ਬਲਿਹਾਰੀ ॥੪॥੨॥ kaho kabeer saaDhoo ko pareetam tis moorat balihaaree. ||4||2||
ਸਾਰੰਗ ਬਾਣੀ ਨਾਮਦੇਉ ਜੀ ਕੀ ॥ saarang banee naamday-o jee kee.
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad.
ਕਾਏਂ ਰੇ ਮਨ ਬਿਖਿਆ ਬਨ ਜਾਇ ॥ kaa-ayN ray man bikhi-aa ban jaa-ay.
ਭੂਲੌ ਰੇ ਠਗਮੂਰੀ ਖਾਇ ॥੧॥ ਰਹਾਉ ॥ bhoolou ray thagmooree khaa-ay. ||1|| rahaa-o.
ਜੈਸੇ ਮੀਨੁ ਪਾਨੀ ਮਹਿ ਰਹੈ ॥ jaisay meen paanee meh rahai.
ਕਾਲ ਜਾਲ ਕੀ ਸੁਧਿ ਨਹੀ ਲਹੈ ॥ kaal jaal kee suDh nahee lahai.
ਜਿਹਬਾ ਸੁਆਦੀ ਲੀਲਿਤ ਲੋਹ ॥ jihbaa su-aadee leelit loh.
ਐਸੇ ਕਨਿਕ ਕਾਮਨੀ ਬਾਧਿਓ ਮੋਹ ॥੧॥ aisay kanik kaamnee baaDhi-o moh. ||1||
ਜਿਉ ਮਧੁ ਮਾਖੀ ਸੰਚੈ ਅਪਾਰ ॥ ji-o maDh maakhee sanchai apaar.
ਮਧੁ ਲੀਨੋ ਮੁਖਿ ਦੀਨੀ ਛਾਰੁ ॥ maDh leeno mukh deenee chhaar.
ਗਊ ਬਾਛ ਕਉ ਸੰਚੈ ਖੀਰੁ ॥ ga-oo baachh ka-o sanchai kheer.
ਗਲਾ ਬਾਂਧਿ ਦੁਹਿ ਲੇਇ ਅਹੀਰੁ ॥੨॥ galaa baaNDh duhi lay-ay aheer. ||2||
ਮਾਇਆ ਕਾਰਨਿ ਸ੍ਰਮੁ ਅਤਿ ਕਰੈ ॥ maa-i-aa kaaran saram at karai.
ਸੋ ਮਾਇਆ ਲੈ ਗਾਡੈ ਧਰੈ ॥ so maa-i-aa lai gaadai Dharai.
ਅਤਿ ਸੰਚੈ ਸਮਝੈ ਨਹੀ ਮੂੜ੍ਹ੍ ॥ at sanchai samjhai nahee moorhH.
ਧਨੁ ਧਰਤੀ ਤਨੁ ਹੋਇ ਗਇਓ ਧੂੜਿ ॥੩॥ Dhan Dhartee tan ho-ay ga-i-o Dhoorh. ||3||
ਕਾਮ ਕ੍ਰੋਧ ਤ੍ਰਿਸਨਾ ਅਤਿ ਜਰੈ ॥ kaam kroDh tarisnaa at jarai.
ਸਾਧਸੰਗਤਿ ਕਬਹੂ ਨਹੀ ਕਰੈ ॥ saaDhsangat kabhoo nahee karai.
ਕਹਤ ਨਾਮਦੇਉ ਤਾ ਚੀ ਆਣਿ ॥ ਨਿਰਭੈ ਹੋਇ ਭਜੀਐ ਭਗਵਾਨ ॥੪॥੧॥ kahat naamday-o taa chee aan. nirbhai ho-ay bhajee-ai bhagvaan. ||4||1||
ਬਦਹੁ ਕੀ ਨ ਹੋਡ ਮਾਧਉ ਮੋ ਸਿਉ ॥ badahu kee na hod maaDha-o mo si-o.
ਠਾਕੁਰ ਤੇ ਜਨੁ ਜਨ ਤੇ ਠਾਕੁਰੁ ਖੇਲੁ ਪਰਿਓ ਹੈ ਤੋ ਸਿਉ ॥੧॥ ਰਹਾਉ ॥ thaakur tay jan jan tay thaakur khayl pari-o hai to si-o. ||1|| rahaa-o.
ਆਪਨ ਦੇਉ ਦੇਹੁਰਾ ਆਪਨ ਆਪ ਲਗਾਵੈ ਪੂਜਾ ॥ aapan day-o dayhuraa aapan aap lagaavai poojaa.
ਜਲ ਤੇ ਤਰੰਗ ਤਰੰਗ ਤੇ ਹੈ ਜਲੁ ਕਹਨ ਸੁਨਨ ਕਉ ਦੂਜਾ ॥੧॥ jal tay tarang tarang tay hai jal kahan sunan ka-o doojaa. ||1||
ਆਪਹਿ ਗਾਵੈ ਆਪਹਿ ਨਾਚੈ ਆਪਿ ਬਜਾਵੈ ਤੂਰਾ ॥ aapeh gaavai aapeh naachai aap bajaavai tooraa.
ਕਹਤ ਨਾਮਦੇਉ ਤੂੰ ਮੇਰੋ ਠਾਕੁਰੁ ਜਨੁ ਊਰਾ ਤੂ ਪੂਰਾ ॥੨॥੨॥ kahat naamday-o tooN mayro thaakur jan ooraa too pooraa. ||2||2||
ਦਾਸ ਅਨਿੰਨ ਮੇਰੋ ਨਿਜ ਰੂਪ ॥ daas aninn mayro nij roop.
ਦਰਸਨ ਨਿਮਖ ਤਾਪ ਤ੍ਰਈ ਮੋਚਨ ਪਰਸਤ ਮੁਕਤਿ ਕਰਤ ਗ੍ਰਿਹ ਕੂਪ ॥੧॥ ਰਹਾਉ ॥ darsan nimakh taap tar-ee mochan parsat mukat karat garih koop. ||1|| rahaa-o.
ਮੇਰੀ ਬਾਂਧੀ ਭਗਤੁ ਛਡਾਵੈ ਬਾਂਧੈ ਭਗਤੁ ਨ ਛੂਟੈ ਮੋਹਿ ॥ mayree baaNDhee bhagat chhadaavai baaNDhai bhagat na chhootai mohi.


© 2025 SGGS ONLINE
error: Content is protected !!
Scroll to Top