Guru Granth Sahib Translation Project

Guru Granth Sahib Swahili Page 1391

Page 1391

ਸਵਈਏ ਮਹਲੇ ਦੂਜੇ ਕੇ ੨ sava-ee-ay mahlay doojay kay 2
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad.
ਸੋਈ ਪੁਰਖੁ ਧੰਨੁ ਕਰਤਾ ਕਾਰਣ ਕਰਤਾਰੁ ਕਰਣ ਸਮਰਥੋ ॥ so-ee purakh Dhan kartaa kaaran kartaar karan samratho.
ਸਤਿਗੁਰੂ ਧੰਨੁ ਨਾਨਕੁ ਮਸਤਕਿ ਤੁਮ ਧਰਿਓ ਜਿਨਿ ਹਥੋ ॥ satguroo Dhan naanak mastak tum Dhari-o jin hatho.
ਤ ਧਰਿਓ ਮਸਤਕਿ ਹਥੁ ਸਹਜਿ ਅਮਿਉ ਵੁਠਉ ਛਜਿ ਸੁਰਿ ਨਰ ਗਣ ਮੁਨਿ ਬੋਹਿਯ ਅਗਾਜਿ ॥ ta Dhari-o mastak hath sahj ami-o vuth-o chhaj sur nar gan mun bohiy agaaj.
ਮਾਰਿਓ ਕੰਟਕੁ ਕਾਲੁ ਗਰਜਿ ਧਾਵਤੁ ਲੀਓ ਬਰਜਿ ਪੰਚ ਭੂਤ ਏਕ ਘਰਿ ਰਾਖਿ ਲੇ ਸਮਜਿ ॥ maari-o kantak kaal garaj Dhaavat lee-o baraj panch bhoot ayk ghar raakh lay samaj.
ਜਗੁ ਜੀਤਉ ਗੁਰ ਦੁਆਰਿ ਖੇਲਹਿ ਸਮਤ ਸਾਰਿ ਰਥੁ ਉਨਮਨਿ ਲਿਵ ਰਾਖਿ ਨਿਰੰਕਾਰਿ ॥ jag jeeta-o gur du-aar khayleh samat saar rath unman liv raakh nirankaar.
ਕਹੁ ਕੀਰਤਿ ਕਲ ਸਹਾਰ ਸਪਤ ਦੀਪ ਮਝਾਰ ਲਹਣਾ ਜਗਤ੍ਰ ਗੁਰੁ ਪਰਸਿ ਮੁਰਾਰਿ ॥੧॥ kaho keerat kal sahaar sapat deep majhaar lahnaa jagtar gur paras muraar. ||1||
ਜਾ ਕੀ ਦ੍ਰਿਸਟਿ ਅੰਮ੍ਰਿਤ ਧਾਰ ਕਾਲੁਖ ਖਨਿ ਉਤਾਰ ਤਿਮਰ ਅਗ੍ਯ੍ਯਾਨ ਜਾਹਿ ਦਰਸ ਦੁਆਰ ॥ jaa kee darisat amrit Dhaar kaalukh khan utaar timar ag-yaan jaahi daras du-aar.
ਓਇ ਜੁ ਸੇਵਹਿ ਸਬਦੁ ਸਾਰੁ ਗਾਖੜੀ ਬਿਖਮ ਕਾਰ ਤੇ ਨਰ ਭਵ ਉਤਾਰਿ ਕੀਏ ਨਿਰਭਾਰ ॥ o-ay jo sayveh sabad saar gaakh-rhee bikham kaar tay nar bhav utaar kee-ay nirbhaar.
ਸਤਸੰਗਤਿ ਸਹਜ ਸਾਰਿ ਜਾਗੀਲੇ ਗੁਰ ਬੀਚਾਰਿ ਨਿੰਮਰੀ ਭੂਤ ਸਦੀਵ ਪਰਮ ਪਿਆਰਿ ॥ satsangat sahj saar jaageelay gur beechaar nimmree bhoot sadeev param pi-aar.
ਕਹੁ ਕੀਰਤਿ ਕਲ ਸਹਾਰ ਸਪਤ ਦੀਪ ਮਝਾਰ ਲਹਣਾ ਜਗਤ੍ਰ ਗੁਰੁ ਪਰਸਿ ਮੁਰਾਰਿ ॥੨॥ kaho keerat kal sahaar sapat deep majhaar lahnaa jagtar gur paras muraar. ||2||
ਤੈ ਤਉ ਦ੍ਰਿੜਿਓ ਨਾਮੁ ਅਪਾਰੁ ਬਿਮਲ ਜਾਸੁ ਬਿਥਾਰੁ ਸਾਧਿਕ ਸਿਧ ਸੁਜਨ ਜੀਆ ਕੋ ਅਧਾਰੁ ॥ tai ta-o darirha-o naam apaar bimal jaas bithaar saaDhik siDh sujan jee-aa ko aDhaar.
ਤੂ ਤਾ ਜਨਿਕ ਰਾਜਾ ਅਉਤਾਰੁ ਸਬਦੁ ਸੰਸਾਰਿ ਸਾਰੁ ਰਹਹਿ ਜਗਤ੍ਰ ਜਲ ਪਦਮ ਬੀਚਾਰ ॥ too taa janik raajaa a-utaar sabad sansaar saar raheh jagtar jal padam beechaar.
ਕਲਿਪ ਤਰੁ ਰੋਗ ਬਿਦਾਰੁ ਸੰਸਾਰ ਤਾਪ ਨਿਵਾਰੁ ਆਤਮਾ ਤ੍ਰਿਬਿਧਿ ਤੇਰੈ ਏਕ ਲਿਵ ਤਾਰ ॥ kalip tar rog bidaar sansaar taap nivaar aatmaa taribaDh tayrai ayk liv taar.
ਕਹੁ ਕੀਰਤਿ ਕਲ ਸਹਾਰ ਸਪਤ ਦੀਪ ਮਝਾਰ ਲਹਣਾ ਜਗਤ੍ਰ ਗੁਰੁ ਪਰਸਿ ਮੁਰਾਰਿ ॥੩॥ kaho keerat kal sahaar sapat deep majhaar lahnaa jagtar gur paras muraar. ||3||
ਤੈ ਤਾ ਹਦਰਥਿ ਪਾਇਓ ਮਾਨੁ ਸੇਵਿਆ ਗੁਰੁ ਪਰਵਾਨੁ ਸਾਧਿ ਅਜਗਰੁ ਜਿਨਿ ਕੀਆ ਉਨਮਾਨੁ ॥ tai taa hadrath paa-i-o maan sayvi-aa gur parvaan saaDh ajgar jin kee-aa unmaan.
ਹਰਿ ਹਰਿ ਦਰਸ ਸਮਾਨ ਆਤਮਾ ਵੰਤਗਿਆਨ ਜਾਣੀਅ ਅਕਲ ਗਤਿ ਗੁਰ ਪਰਵਾਨ ॥ har har daras samaan aatmaa vantgi-aan jaanee-a akal gat gur parvaan.
ਜਾ ਕੀ ਦ੍ਰਿਸਟਿ ਅਚਲ ਠਾਣ ਬਿਮਲ ਬੁਧਿ ਸੁਥਾਨ ਪਹਿਰਿ ਸੀਲ ਸਨਾਹੁ ਸਕਤਿ ਬਿਦਾਰਿ ॥ jaa kee darisat achal thaan bimal buDh suthaan pahir seel sanaahu sakat bidaar.
ਕਹੁ ਕੀਰਤਿ ਕਲ ਸਹਾਰ ਸਪਤ ਦੀਪ ਮਝਾਰ ਲਹਣਾ ਜਗਤ੍ਰ ਗੁਰੁ ਪਰਸਿ ਮੁਰਾਰਿ ॥੪॥ kaho keerat kal sahaar sapat deep majhaar lahnaa jagtar gur paras muraar. ||4||
ਦ੍ਰਿਸਟਿ ਧਰਤ ਤਮ ਹਰਨ ਦਹਨ ਅਘ ਪਾਪ ਪ੍ਰਨਾਸਨ ॥ darisat Dharat tam haran dahan agh paap parnaasan.
ਸਬਦ ਸੂਰ ਬਲਵੰਤ ਕਾਮ ਅਰੁ ਕ੍ਰੋਧ ਬਿਨਾਸਨ ॥ sabad soor balvant kaam ar kroDh binaasan.
ਲੋਭ ਮੋਹ ਵਸਿ ਕਰਣ ਸਰਣ ਜਾਚਿਕ ਪ੍ਰਤਿਪਾਲਣ ॥ lobh moh vas karan saran jaachik partipaalan.
ਆਤਮ ਰਤ ਸੰਗ੍ਰਹਣ ਕਹਣ ਅੰਮ੍ਰਿਤ ਕਲ ਢਾਲਣ ॥ aatam rat sangar-han kahan amrit kal dhaalan.
ਸਤਿਗੁਰੂ ਕਲ ਸਤਿਗੁਰ ਤਿਲਕੁ ਸਤਿ ਲਾਗੈ ਸੋ ਪੈ ਤਰੈ ॥ satguroo kal satgur tilak sat laagai so pai tarai.
ਗੁਰੁ ਜਗਤ ਫਿਰਣਸੀਹ ਅੰਗਰਉ ਰਾਜੁ ਜੋਗੁ ਲਹਣਾ ਕਰੈ ॥੫॥ gur jagat firanseeh angara-o raaj jog lahnaa karai. ||5||


© 2025 SGGS ONLINE

 

 

error: Content is protected !!
Scroll to Top