Guru Granth Sahib Translation Project

Guru Granth Sahib Swahili Page 1398

Page 1398

ਸੇਜ ਸਧਾ ਸਹਜੁ ਛਾਵਾਣੁ ਸੰਤੋਖੁ ਸਰਾਇਚਉ ਸਦਾ ਸੀਲ ਸੰਨਾਹੁ ਸੋਹੈ ॥ sayj saDhaa sahj chhaavaan santokh saraa-icha-o sadaa seel sannahu sohai.
ਗੁਰ ਸਬਦਿ ਸਮਾਚਰਿਓ ਨਾਮੁ ਟੇਕ ਸੰਗਾਦਿ ਬੋਹੈ ॥ gur sabad samaachri-o naam tayk sangaad bohai.
ਅਜੋਨੀਉ ਭਲੵੁ ਅਮਲੁ ਸਤਿਗੁਰ ਸੰਗਿ ਨਿਵਾਸੁ ॥ ajonee-o bhalyu amal satgur sang nivaas.
ਗੁਰ ਰਾਮਦਾਸ ਕਲੵੁਚਰੈ ਤੁਅ ਸਹਜ ਸਰੋਵਰਿ ਬਾਸੁ ॥੧੦॥ gur raamdaas kal-yuchrai tu-a sahj sarovar baas. ||10||
ਗੁਰੁ ਜਿਨ੍ਹ੍ ਕਉ ਸੁਪ੍ਰਸੰਨੁ ਨਾਮੁ ਹਰਿ ਰਿਦੈ ਨਿਵਾਸੈ ॥ gur jinH ka-o suparsan naam har ridai nivaasai.
ਜਿਨ੍ਹ੍ ਕਉ ਗੁਰੁ ਸੁਪ੍ਰਸੰਨੁ ਦੁਰਤੁ ਦੂਰੰਤਰਿ ਨਾਸੈ ॥ jinH ka-o gur suparsan durat doorantar naasai.
ਗੁਰੁ ਜਿਨ੍ਹ੍ ਕਉ ਸੁਪ੍ਰਸੰਨੁ ਮਾਨੁ ਅਭਿਮਾਨੁ ਨਿਵਾਰੈ ॥ gur jinH ka-o suparsan maan abhimaan nivaarai.
ਜਿਨ੍ਹ੍ ਕਉ ਗੁਰੁ ਸੁਪ੍ਰਸੰਨੁ ਸਬਦਿ ਲਗਿ ਭਵਜਲੁ ਤਾਰੈ ॥ jinH ka-o gur suparsan sabad lag bhavjal taarai.
ਪਰਚਉ ਪ੍ਰਮਾਣੁ ਗੁਰ ਪਾਇਅਉ ਤਿਨ ਸਕਯਥਉ ਜਨਮੁ ਜਗਿ ॥ parcha-o parmaan gur paa-i-a-o tin sakaytha-o janam jag.
ਸ੍ਰੀ ਗੁਰੂ ਸਰਣਿ ਭਜੁ ਕਲ੍ ਕਬਿ ਭੁਗਤਿ ਮੁਕਤਿ ਸਭ ਗੁਰੂ ਲਗਿ ॥੧੧॥ saree guroo saran bhaj kal-y kab bhugat mukat sabh guroo lag. ||11||
ਸਤਿਗੁਰਿ ਖੇਮਾ ਤਾਣਿਆ ਜੁਗ ਜੂਥ ਸਮਾਣੇ ॥ satgur khaymaa taani-aa jug jooth samaanay.
ਅਨਭਉ ਨੇਜਾ ਨਾਮੁ ਟੇਕ ਜਿਤੁ ਭਗਤ ਅਘਾਣੇ ॥ anbha-o nayjaa naam tayk jit bhagat aghaanay.
ਗੁਰੁ ਨਾਨਕੁ ਅੰਗਦੁ ਅਮਰੁ ਭਗਤ ਹਰਿ ਸੰਗਿ ਸਮਾਣੇ ॥ gur naanak angad amar bhagat har sang samaanay.
ਇਹੁ ਰਾਜ ਜੋਗ ਗੁਰ ਰਾਮਦਾਸ ਤੁਮ੍ਹ੍ ਹੂ ਰਸੁ ਜਾਣੇ ॥੧੨॥ ih raaj jog gur raamdaas tumH hoo ras jaanay. ||12||
ਜਨਕੁ ਸੋਇ ਜਿਨਿ ਜਾਣਿਆ ਉਨਮਨਿ ਰਥੁ ਧਰਿਆ ॥ janak so-ay jin jaani-aa unman rath Dhari-aa.
ਸਤੁ ਸੰਤੋਖੁ ਸਮਾਚਰੇ ਅਭਰਾ ਸਰੁ ਭਰਿਆ ॥ sat santokh samaachray abhraa sar bhari-aa.
ਅਕਥ ਕਥਾ ਅਮਰਾ ਪੁਰੀ ਜਿਸੁ ਦੇਇ ਸੁ ਪਾਵੈ ॥ akath kathaa amraa puree jis day-ay so paavai.
ਇਹੁ ਜਨਕ ਰਾਜੁ ਗੁਰ ਰਾਮਦਾਸ ਤੁਝ ਹੀ ਬਣਿ ਆਵੈ ॥੧੩॥ ih janak raaj gur raamdaas tujh hee ban aavai. ||13||
ਸਤਿਗੁਰ ਨਾਮੁ ਏਕ ਲਿਵ ਮਨਿ ਜਪੈ ਦ੍ਰਿੜ੍ਹ੍ਹੁ ਤਿਨ੍ਹ੍ ਜਨ ਦੁਖ ਪਾਪੁ ਕਹੁ ਕਤ ਹੋਵੈ ਜੀਉ ॥ satgur naam ayk liv man japai darirhHu tinH jan dukh paap kaho kat hovai jee-o.
ਤਾਰਣ ਤਰਣ ਖਿਨ ਮਾਤ੍ਰ ਜਾ ਕਉ ਦ੍ਰਿਸ੍ਟਿ ਧਾਰੈ ਸਬਦੁ ਰਿਦ ਬੀਚਾਰੈ ਕਾਮੁ ਕ੍ਰੋਧੁ ਖੋਵੈ ਜੀਉ ॥ taaran taran khin matar jaa ka-o darisat Dhaarai sabad rid beechaarai kaam kroDh khovai jee-o.
ਜੀਅਨ ਸਭਨ ਦਾਤਾ ਅਗਮ ਗੵਾਨ ਬਿਖੵਾਤਾ ਅਹਿਨਿਸਿ ਧੵਾਨ ਧਾਵੈ ਪਲਕ ਨ ਸੋਵੈ ਜੀਉ ॥ jee-an sabhan daataa agam ga-yaan bikh-yaataa ahinis Dhayaan Dhaavai palak na sovai jee-o.
ਜਾ ਕਉ ਦੇਖਤ ਦਰਿਦ੍ਰੁ ਜਾਵੈ ਨਾਮੁ ਸੋ ਨਿਧਾਨੁ ਪਾਵੈ ਗੁਰਮੁਖਿ ਗੵਾਨਿ ਦੁਰਮਤਿ ਮੈਲੁ ਧੋਵੈ ਜੀਉ ॥ jaa ka-o daykhat daridar jaavai naam so niDhaan paavai gurmukh ga-yaan durmat mail Dhovai jee-o.
ਸਤਿਗੁਰ ਨਾਮੁ ਏਕ ਲਿਵ ਮਨਿ ਜਪੈ ਦ੍ਰਿੜੁ ਤਿਨ ਜਨ ਦੁਖ ਪਾਪ ਕਹੁ ਕਤ ਹੋਵੈ ਜੀਉ ॥੧॥ satgur naam ayk liv man japai darirh tin jan dukh paap kaho kat hovai jee-o. ||1||
ਧਰਮ ਕਰਮ ਪੂਰੈ ਸਤਿਗੁਰੁ ਪਾਈ ਹੈ ॥ Dharam karam poorai satgur paa-ee hai.
ਜਾ ਕੀ ਸੇਵਾ ਸਿਧ ਸਾਧ ਮੁਨਿ ਜਨ ਸੁਰਿ ਨਰ ਜਾਚਹਿ ਸਬਦ ਸਾਰੁ ਏਕ ਲਿਵ ਲਾਈ ਹੈ ॥ jaa kee sayvaa siDh saaDh mun jan sur nar jaacheh sabad saar ayk liv laa-ee hai.
ਫੁਨਿ ਜਾਨੈ ਕੋ ਤੇਰਾ ਅਪਾਰੁ ਨਿਰਭਉ ਨਿਰੰਕਾਰੁ ਅਕਥ ਕਥਨਹਾਰੁ ਤੁਝਹਿ ਬੁਝਾਈ ਹੈ ॥ fun jaanai ko tayraa apaar nirbha-o nirankaar akath kathanhaar tujheh bujhaa-ee hai.
ਭਰਮ ਭੂਲੇ ਸੰਸਾਰ ਛੁਟਹੁ ਜੂਨੀ ਸੰਘਾਰ ਜਮ ਕੋ ਨ ਡੰਡ ਕਾਲ ਗੁਰਮਤਿ ਧੵਾਈ ਹੈ ॥ bharam bhoolay sansaar chhutahu joonee sanghaar jam ko na dand kaal gurmat Dhayaa-ee hai.
ਮਨ ਪ੍ਰਾਣੀ ਮੁਗਧ ਬੀਚਾਰੁ ਅਹਿਨਿਸਿ ਜਪੁ ਧਰਮ ਕਰਮ ਪੂਰੈ ਸਤਿਗੁਰੁ ਪਾਈ ਹੈ ॥੨॥ man paraanee mugaDh beechaar ahinis jap Dharam karam poorai satgur paa-ee hai. ||2||
ਹਉ ਬਲਿ ਬਲਿ ਜਾਉ ਸਤਿਗੁਰ ਸਾਚੇ ਨਾਮ ਪਰ ॥ ha-o bal bal jaa-o satgur saachay naam par.
ਕਵਨ ਉਪਮਾ ਦੇਉ ਕਵਨ ਸੇਵਾ ਸਰੇਉ ਏਕ ਮੁਖ ਰਸਨਾ ਰਸਹੁ ਜੁਗ ਜੋਰਿ ਕਰ ॥ kavan upmaa day-o kavan sayvaa saray-o ayk mukh rasnaa rasahu jug jor kar.
ਫੁਨਿ ਮਨ ਬਚ ਕ੍ਰਮ ਜਾਨੁ ਅਨਤ ਦੂਜਾ ਨ ਮਾਨੁ ਨਾਮੁ ਸੋ ਅਪਾਰੁ ਸਾਰੁ ਦੀਨੋ ਗੁਰਿ ਰਿਦ ਧਰ ॥ fun man bach karam jaan anat doojaa na maan naam so apaar saar deeno gur rid Dhar.


© 2025 SGGS ONLINE

 

error: Content is protected !!
Scroll to Top