Guru Granth Sahib Translation Project

Guru Granth Sahib Swahili Page 38

Page 38

ਮੁੰਧੇ ਕੂੜਿ ਮੁਠੀ ਕੂੜਿਆਰਿ ॥ munDhay koorh muthee koorhi-aar.
ਪਿਰੁ ਪ੍ਰਭੁ ਸਾਚਾ ਸੋਹਣਾ ਪਾਈਐ ਗੁਰ ਬੀਚਾਰਿ ॥੧॥ ਰਹਾਉ ॥ pir parabh saachaa sohnaa paa-ee-ai gur beechaar. ||1|| rahaa-o.
ਮਨਮੁਖਿ ਕੰਤੁ ਨ ਪਛਾਣਈ ਤਿਨ ਕਿਉ ਰੈਣਿ ਵਿਹਾਇ ॥ manmukh kant na pachhaan-ee tin ki-o rain vihaa-ay.
ਗਰਬਿ ਅਟੀਆ ਤ੍ਰਿਸਨਾ ਜਲਹਿ ਦੁਖੁ ਪਾਵਹਿ ਦੂਜੈ ਭਾਇ ॥ garab atee-aa tarisnaa jaleh dukh paavahi doojai bhaa-ay.
ਸਬਦਿ ਰਤੀਆ ਸੋਹਾਗਣੀ ਤਿਨ ਵਿਚਹੁ ਹਉਮੈ ਜਾਇ ॥ sabad ratee-aa sohaaganee tin vichahu ha-umai jaa-ay.
ਸਦਾ ਪਿਰੁ ਰਾਵਹਿ ਆਪਣਾ ਤਿਨਾ ਸੁਖੇ ਸੁਖਿ ਵਿਹਾਇ ॥੨॥ sadaa pir raaveh aapnaa tinaa sukhay sukh vihaa-ay. ||2||
ਗਿਆਨ ਵਿਹੂਣੀ ਪਿਰ ਮੁਤੀਆ ਪਿਰਮੁ ਨ ਪਾਇਆ ਜਾਇ ॥ gi-aan vihoonee pir mutee-aa piram na paa-i-aa jaa-ay.
ਅਗਿਆਨ ਮਤੀ ਅੰਧੇਰੁ ਹੈ ਬਿਨੁ ਪਿਰ ਦੇਖੇ ਭੁਖ ਨ ਜਾਇ ॥ agi-aan matee anDhayr hai bin pir daykhay bhukh na jaa-ay.
ਆਵਹੁ ਮਿਲਹੁ ਸਹੇਲੀਹੋ ਮੈ ਪਿਰੁ ਦੇਹੁ ਮਿਲਾਇ ॥ aavhu milhu sahayleeho mai pir dayh milaa-ay.
ਪੂਰੈ ਭਾਗਿ ਸਤਿਗੁਰੁ ਮਿਲੈ ਪਿਰੁ ਪਾਇਆ ਸਚਿ ਸਮਾਇ ॥੩॥ poorai bhaag satgur milai pir paa-i-aa sach samaa-ay. ||3||
ਸੇ ਸਹੀਆ ਸੋਹਾਗਣੀ ਜਿਨ ਕਉ ਨਦਰਿ ਕਰੇਇ ॥ say sahee-aa sohaaganee jin ka-o nadar karay-i.
ਖਸਮੁ ਪਛਾਣਹਿ ਆਪਣਾ ਤਨੁ ਮਨੁ ਆਗੈ ਦੇਇ ॥ khasam pachhaaneh aapnaa tan man aagai day-ay.
ਘਰਿ ਵਰੁ ਪਾਇਆ ਆਪਣਾ ਹਉਮੈ ਦੂਰਿ ਕਰੇਇ ॥ ghar var paa-i-aa aapnaa ha-umai door karay-i.
ਨਾਨਕ ਸੋਭਾਵੰਤੀਆ ਸੋਹਾਗਣੀ ਅਨਦਿਨੁ ਭਗਤਿ ਕਰੇਇ ॥੪॥੨੮॥੬੧॥ naanak sobhaavantee-aa sohaaganee an-din bhagat karay-i. ||4||28||61||
ਸਿਰੀਰਾਗੁ ਮਹਲਾ ੩ ॥ sireeraag mehlaa 3.
ਇਕਿ ਪਿਰੁ ਰਾਵਹਿ ਆਪਣਾ ਹਉ ਕੈ ਦਰਿ ਪੂਛਉ ਜਾਇ ॥ ik pir raaveh aapnaa ha-o kai dar poochha-o jaa-ay.
ਸਤਿਗੁਰੁ ਸੇਵੀ ਭਾਉ ਕਰਿ ਮੈ ਪਿਰੁ ਦੇਹੁ ਮਿਲਾਇ ॥ satgur sayvee bhaa-o kar mai pir dayh milaa-ay.
ਸਭੁ ਉਪਾਏ ਆਪੇ ਵੇਖੈ ਕਿਸੁ ਨੇੜੈ ਕਿਸੁ ਦੂਰਿ ॥ sabh upaa-ay aapay vaykhai kis nayrhai kis door.
ਜਿਨਿ ਪਿਰੁ ਸੰਗੇ ਜਾਣਿਆ ਪਿਰੁ ਰਾਵੇ ਸਦਾ ਹਦੂਰਿ ॥੧॥ jin pir sangay jaani-aa pir raavay sadaa hadoor. ||1||
ਮੁੰਧੇ ਤੂ ਚਲੁ ਗੁਰ ਕੈ ਭਾਇ ॥ munDhay too chal gur kai bhaa-ay.
ਅਨਦਿਨੁ ਰਾਵਹਿ ਪਿਰੁ ਆਪਣਾ ਸਹਜੇ ਸਚਿ ਸਮਾਇ ॥੧॥ ਰਹਾਉ ॥ an-din raaveh pir aapnaa sehjay sach samaa-ay. ||1|| rahaa-o.
ਸਬਦਿ ਰਤੀਆ ਸੋਹਾਗਣੀ ਸਚੈ ਸਬਦਿ ਸੀਗਾਰਿ ॥ sabad ratee-aa sohaaganee sachai sabad seegaar.
ਹਰਿ ਵਰੁ ਪਾਇਨਿ ਘਰਿ ਆਪਣੈ ਗੁਰ ਕੈ ਹੇਤਿ ਪਿਆਰਿ ॥ har var paa-in ghar aapnai gur kai hayt pi-aar.
ਸੇਜ ਸੁਹਾਵੀ ਹਰਿ ਰੰਗਿ ਰਵੈ ਭਗਤਿ ਭਰੇ ਭੰਡਾਰ ॥ sayj suhaavee har rang ravai bhagat bharay bhandaar.
ਸੋ ਪ੍ਰਭੁ ਪ੍ਰੀਤਮੁ ਮਨਿ ਵਸੈ ਜਿ ਸਭਸੈ ਦੇਇ ਅਧਾਰੁ ॥੨॥ so parabh pareetam man vasai je sabhsai day-ay aDhaar. ||2||
ਪਿਰੁ ਸਾਲਾਹਨਿ ਆਪਣਾ ਤਿਨ ਕੈ ਹਉ ਸਦ ਬਲਿਹਾਰੈ ਜਾਉ ॥ pir saalaahan aapnaa tin kai ha-o sad balihaarai jaa-o.
ਮਨੁ ਤਨੁ ਅਰਪੀ ਸਿਰੁ ਦੇਈ ਤਿਨ ਕੈ ਲਾਗਾ ਪਾਇ ॥ man tan arpee sir day-ee tin kai laagaa paa-ay.
ਜਿਨੀ ਇਕੁ ਪਛਾਣਿਆ ਦੂਜਾ ਭਾਉ ਚੁਕਾਇ ॥ jinee ik pachhaani-aa doojaa bhaa-o chukaa-ay.
ਗੁਰਮੁਖਿ ਨਾਮੁ ਪਛਾਣੀਐ ਨਾਨਕ ਸਚਿ ਸਮਾਇ ॥੩॥੨੯॥੬੨॥ gurmukh naam pachhaanee-ai naanak sach samaa-ay. ||3||29||62||
ਸਿਰੀਰਾਗੁ ਮਹਲਾ ੩ ॥ sireeraag mehlaa 3.
ਹਰਿ ਜੀ ਸਚਾ ਸਚੁ ਤੂ ਸਭੁ ਕਿਛੁ ਤੇਰੈ ਚੀਰੈ ॥ har jee sachaa sach too sabh kichh tayrai cheerai.
ਲਖ ਚਉਰਾਸੀਹ ਤਰਸਦੇ ਫਿਰੇ ਬਿਨੁ ਗੁਰ ਭੇਟੇ ਪੀਰੈ ॥ lakh cha-oraaseeh tarasday firay bin gur bhaytay peerai.
ਹਰਿ ਜੀਉ ਬਖਸੇ ਬਖਸਿ ਲਏ ਸੂਖ ਸਦਾ ਸਰੀਰੈ ॥ har jee-o bakhsay bakhas la-ay sookh sadaa sareerai.
ਗੁਰ ਪਰਸਾਦੀ ਸੇਵ ਕਰੀ ਸਚੁ ਗਹਿਰ ਗੰਭੀਰੈ ॥੧॥ gur parsaadee sayv karee sach gahir gambheerai. ||1||
ਮਨ ਮੇਰੇ ਨਾਮਿ ਰਤੇ ਸੁਖੁ ਹੋਇ ॥ man mayray naam ratay sukh ho-ay.
ਗੁਰਮਤੀ ਨਾਮੁ ਸਲਾਹੀਐ ਦੂਜਾ ਅਵਰੁ ਨ ਕੋਇ ॥੧॥ ਰਹਾਉ ॥ gurmatee naam salaahee-ai doojaa avar na ko-ay. ||1|| rahaa-o.
ਧਰਮ ਰਾਇ ਨੋ ਹੁਕਮੁ ਹੈ ਬਹਿ ਸਚਾ ਧਰਮੁ ਬੀਚਾਰਿ ॥ Dharam raa-ay no hukam hai bahi sachaa Dharam beechaar.
ਦੂਜੈ ਭਾਇ ਦੁਸਟੁ ਆਤਮਾ ਓਹੁ ਤੇਰੀ ਸਰਕਾਰ ॥ doojai bhaa-ay dusat aatmaa oh tayree sarkaar.
ਅਧਿਆਤਮੀ ਹਰਿ ਗੁਣ ਤਾਸੁ ਮਨਿ ਜਪਹਿ ਏਕੁ ਮੁਰਾਰਿ ॥ aDhi-aatmee har gun taas man jaapeh ayk muraar.


© 2025 SGGS ONLINE
error: Content is protected !!
Scroll to Top