Guru Granth Sahib Translation Project

Guru Granth Sahib Swahili Page 562

Page 562

ਧਨੁ ਧੰਨੁ ਗੁਰੂ ਗੁਰ ਸਤਿਗੁਰੁ ਪੂਰਾ ਨਾਨਕ ਮਨਿ ਆਸ ਪੁਜਾਏ ॥੪॥ Dhan Dhan guroo gur satgur pooraa naanak man aas pujaa-ay. ||4||
ਗੁਰੁ ਸਜਣੁ ਮੇਰਾ ਮੇਲਿ ਹਰੇ ਜਿਤੁ ਮਿਲਿ ਹਰਿ ਨਾਮੁ ਧਿਆਵਾ ॥ gur sajan mayraa mayl haray jit mil har naam Dhi-aavaa.
ਗੁਰ ਸਤਿਗੁਰ ਪਾਸਹੁ ਹਰਿ ਗੋਸਟਿ ਪੂਛਾਂ ਕਰਿ ਸਾਂਝੀ ਹਰਿ ਗੁਣ ਗਾਵਾਂ ॥ gur satgur paashu har gosat poochhaaN kar saaNjhee har gun gaavaaN.
ਗੁਣ ਗਾਵਾ ਨਿਤ ਨਿਤ ਸਦ ਹਰਿ ਕੇ ਮਨੁ ਜੀਵੈ ਨਾਮੁ ਸੁਣਿ ਤੇਰਾ ॥ gun gaavaa nit nit sad har kay man jeevai naam sun tayraa.
ਨਾਨਕ ਜਿਤੁ ਵੇਲਾ ਵਿਸਰੈ ਮੇਰਾ ਸੁਆਮੀ ਤਿਤੁ ਵੇਲੈ ਮਰਿ ਜਾਇ ਜੀਉ ਮੇਰਾ ॥੫॥ naanak jit vaylaa visrai mayraa su-aamee tit vaylai mar jaa-ay jee-o mayraa. ||5||
ਹਰਿ ਵੇਖਣ ਕਉ ਸਭੁ ਕੋਈ ਲੋਚੈ ਸੋ ਵੇਖੈ ਜਿਸੁ ਆਪਿ ਵਿਖਾਲੇ ॥ har vaykhan ka-o sabh ko-ee lochai so vaykhai jis aap vikhaalay.
ਜਿਸ ਨੋ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਹਰਿ ਸਦਾ ਸਮਾਲੇ ॥ jis no nadar karay mayraa pi-aaraa so har har sadaa samaalay.
ਸੋ ਹਰਿ ਹਰਿ ਨਾਮੁ ਸਦਾ ਸਦਾ ਸਮਾਲੇ ਜਿਸੁ ਸਤਗੁਰੁ ਪੂਰਾ ਮੇਰਾ ਮਿਲਿਆ ॥ so har har naam sadaa sadaa samaalay jis satgur pooraa mayraa mili-aa.
ਨਾਨਕ ਹਰਿ ਜਨ ਹਰਿ ਇਕੇ ਹੋਏ ਹਰਿ ਜਪਿ ਹਰਿ ਸੇਤੀ ਰਲਿਆ ॥੬॥੧॥੩॥ naanak har jan har ikay ho-ay har jap har saytee rali-aa. ||6||1||3||
ਵਡਹੰਸੁ ਮਹਲਾ ੫ ਘਰੁ ੧॥ vad-hans mehlaa 5 ghar 1
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad.
ਅਤਿ ਊਚਾ ਤਾ ਕਾ ਦਰਬਾਰਾ ॥ at oochaa taa kaa darbaaraa.
ਅੰਤੁ ਨਾਹੀ ਕਿਛੁ ਪਾਰਾਵਾਰਾ ॥ ant naahee kichh paaraavaaraa.
ਕੋਟਿ ਕੋਟਿ ਕੋਟਿ ਲਖ ਧਾਵੈ ॥ kot kot kot lakh Dhaavai.
ਇਕੁ ਤਿਲੁ ਤਾ ਕਾ ਮਹਲੁ ਨ ਪਾਵੈ ॥੧॥ ik til taa kaa mahal na paavai. ||1||
ਸੁਹਾਵੀ ਕਉਣੁ ਸੁ ਵੇਲਾ ਜਿਤੁ ਪ੍ਰਭ ਮੇਲਾ ॥੧॥ ਰਹਾਉ ॥ suhaavee ka-un so vaylaa jit parabh maylaa. ||1|| rahaa-o.
ਲਾਖ ਭਗਤ ਜਾ ਕਉ ਆਰਾਧਹਿ ॥ laakh bhagat jaa ka-o aaraaDheh.
ਲਾਖ ਤਪੀਸਰ ਤਪੁ ਹੀ ਸਾਧਹਿ ॥ laakh tapeesar tap hee saaDheh.
ਲਾਖ ਜੋਗੀਸਰ ਕਰਤੇ ਜੋਗਾ ॥ laakh jogeesar kartay jogaa.
ਲਾਖ ਭੋਗੀਸਰ ਭੋਗਹਿ ਭੋਗਾ ॥੨॥ laakh bhogeesar bhogeh bhogaa. ||2||
ਘਟਿ ਘਟਿ ਵਸਹਿ ਜਾਣਹਿ ਥੋਰਾ ॥ ghat ghat vaseh jaaneh thoraa.
ਹੈ ਕੋਈ ਸਾਜਣੁ ਪਰਦਾ ਤੋਰਾ ॥ hai ko-ee saajan pardaa toraa.
ਕਰਉ ਜਤਨ ਜੇ ਹੋਇ ਮਿਹਰਵਾਨਾ ॥ kara-o jatan jay ho-ay miharvaanaa.
ਤਾ ਕਉ ਦੇਈ ਜੀਉ ਕੁਰਬਾਨਾ ॥੩॥ taa ka-o day-ee jee-o kurbaanaa. ||3||
ਫਿਰਤ ਫਿਰਤ ਸੰਤਨ ਪਹਿ ਆਇਆ ॥ firat firat santan peh aa-i-aa.
ਦੂਖ ਭ੍ਰਮੁ ਹਮਾਰਾ ਸਗਲ ਮਿਟਾਇਆ ॥ dookh bharam hamaaraa sagal mitaa-i-aa.
ਮਹਲਿ ਬੁਲਾਇਆ ਪ੍ਰਭ ਅੰਮ੍ਰਿਤੁ ਭੂੰਚਾ ॥ mahal bulaa-i-aa parabh amrit bhoonchaa.
ਕਹੁ ਨਾਨਕ ਪ੍ਰਭੁ ਮੇਰਾ ਊਚਾ ॥੪॥੧॥ kaho naanak parabh mayraa oochaa. ||4||1||
ਵਡਹੰਸੁ ਮਹਲਾ ੫ ॥ vad-hans mehlaa 5.
ਧਨੁ ਸੁ ਵੇਲਾ ਜਿਤੁ ਦਰਸਨੁ ਕਰਣਾ ॥ Dhan so vaylaa jit darsan karnaa.
ਹਉ ਬਲਿਹਾਰੀ ਸਤਿਗੁਰ ਚਰਣਾ ॥੧॥ ha-o balihaaree satgur charnaa. ||1||
ਜੀਅ ਕੇ ਦਾਤੇ ਪ੍ਰੀਤਮ ਪ੍ਰਭ ਮੇਰੇ ॥ jee-a kay daatay pareetam parabh mayray.
ਮਨੁ ਜੀਵੈ ਪ੍ਰਭ ਨਾਮੁ ਚਿਤੇਰੇ ॥੧॥ ਰਹਾਉ ॥ man jeevai parabh naam chitayray. ||1|| rahaa-o.
ਸਚੁ ਮੰਤ੍ਰੁ ਤੁਮਾਰਾ ਅੰਮ੍ਰਿਤ ਬਾਣੀ ॥ sach mantar tumaaraa amrit banee.
ਸੀਤਲ ਪੁਰਖ ਦ੍ਰਿਸਟਿ ਸੁਜਾਣੀ ॥੨॥ seetal purakh darisat sujaanee. ||2||
ਸਚੁ ਹੁਕਮੁ ਤੁਮਾਰਾ ਤਖਤਿ ਨਿਵਾਸੀ ॥ sach hukam tumaaraa takhat nivaasee.
ਆਇ ਨ ਜਾਵੈ ਮੇਰਾ ਪ੍ਰਭੁ ਅਬਿਨਾਸੀ ॥੩॥ aa-ay na jaavai mayraa parabh abhinaasee. ||3||
ਤੁਮ ਮਿਹਰਵਾਨ ਦਾਸ ਹਮ ਦੀਨਾ ॥ tum miharvaan daas ham deenaa.
ਨਾਨਕ ਸਾਹਿਬੁ ਭਰਪੁਰਿ ਲੀਣਾ ॥੪॥੨॥ naanak saahib bharpur leenaa. ||4||2||
ਵਡਹੰਸੁ ਮਹਲਾ ੫ ॥ vad-hans mehlaa 5.
ਤੂ ਬੇਅੰਤੁ ਕੋ ਵਿਰਲਾ ਜਾਣੈ ॥ too bay-ant ko virlaa jaanai.
ਗੁਰ ਪ੍ਰਸਾਦਿ ਕੋ ਸਬਦਿ ਪਛਾਣੈ ॥੧॥ gur parsaad ko sabad pachhaanai. ||1||
ਸੇਵਕ ਕੀ ਅਰਦਾਸਿ ਪਿਆਰੇ ॥ sayvak kee ardaas pi-aaray.


© 2025 SGGS ONLINE
error: Content is protected !!
Scroll to Top