Guru Granth Sahib Translation Project

Guru Granth Sahib Swahili Page 667

Page 667

ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ har har agam agaaDh boDh aprampar purakh apaaree.
ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥ jan ka-o kirpaa karahu jagjeevan jan naanak paij savaaree. ||4||1||
ਧਨਾਸਰੀ ਮਹਲਾ ੪ ॥ Dhanaasree mehlaa 4.
ਹਰਿ ਕੇ ਸੰਤ ਜਨਾ ਹਰਿ ਜਪਿਓ ਤਿਨ ਕਾ ਦੂਖੁ ਭਰਮੁ ਭਉ ਭਾਗੀ ॥ har kay sant janaa har japi-o tin kaa dookh bharam bha-o bhaagee.
ਅਪਨੀ ਸੇਵਾ ਆਪਿ ਕਰਾਈ ਗੁਰਮਤਿ ਅੰਤਰਿ ਜਾਗੀ ॥੧॥ apnee sayvaa aap karaa-ee gurmat antar jaagee. ||1||
ਹਰਿ ਕੈ ਨਾਮਿ ਰਤਾ ਬੈਰਾਗੀ ॥ har kai naam rataa bairaagee.
ਹਰਿ ਹਰਿ ਕਥਾ ਸੁਣੀ ਮਨਿ ਭਾਈ ਗੁਰਮਤਿ ਹਰਿ ਲਿਵ ਲਾਗੀ ॥੧॥ ਰਹਾਉ ॥ har har kathaa sunee man bhaa-ee gurmat har liv laagee. ||1|| rahaa-o.
ਸੰਤ ਜਨਾ ਕੀ ਜਾਤਿ ਹਰਿ ਸੁਆਮੀ ਤੁਮ੍ਹ੍ਹ ਠਾਕੁਰ ਹਮ ਸਾਂਗੀ ॥ sant janaa kee jaat har su-aamee tumH thaakur ham saaNgee.
ਜੈਸੀ ਮਤਿ ਦੇਵਹੁ ਹਰਿ ਸੁਆਮੀ ਹਮ ਤੈਸੇ ਬੁਲਗ ਬੁਲਾਗੀ ॥੨॥ jaisee mat dayvhu har su-aamee ham taisay bulag bulaagee. ||2||
ਕਿਆ ਹਮ ਕਿਰਮ ਨਾਨ੍ਹ੍ਹ ਨਿਕ ਕੀਰੇ ਤੁਮ੍ਹ੍ਹ ਵਡ ਪੁਰਖ ਵਡਾਗੀ ॥ ki-aa ham kiram naanH nik keeray tumH vad purakh vadaagee.
ਤੁਮ੍ਹ੍ਹਰੀ ਗਤਿ ਮਿਤਿ ਕਹਿ ਨ ਸਕਹ ਪ੍ਰਭ ਹਮ ਕਿਉ ਕਰਿ ਮਿਲਹ ਅਭਾਗੀ ॥੩॥ tumHree gat mit kahi na sakah parabh ham ki-o kar milah abhaagee. ||3||
ਹਰਿ ਪ੍ਰਭ ਸੁਆਮੀ ਕਿਰਪਾ ਧਾਰਹੁ ਹਮ ਹਰਿ ਹਰਿ ਸੇਵਾ ਲਾਗੀ ॥ har parabh su-aamee kirpaa Dhaarahu ham har har sayvaa laagee.
ਨਾਨਕ ਦਾਸਨਿ ਦਾਸੁ ਕਰਹੁ ਪ੍ਰਭ ਹਮ ਹਰਿ ਕਥਾ ਕਥਾਗੀ ॥੪॥੨॥ naanak daasan daas karahu parabh ham har kathaa kathaagee. ||4||2||
ਧਨਾਸਰੀ ਮਹਲਾ ੪ ॥ Dhanaasree mehlaa 4.
ਹਰਿ ਕਾ ਸੰਤੁ ਸਤਗੁਰੁ ਸਤ ਪੁਰਖਾ ਜੋ ਬੋਲੈ ਹਰਿ ਹਰਿ ਬਾਨੀ ॥ har kaa sant satgur sat purkhaa jo bolai har har baanee.
ਜੋ ਜੋ ਕਹੈ ਸੁਣੈ ਸੋ ਮੁਕਤਾ ਹਮ ਤਿਸ ਕੈ ਸਦ ਕੁਰਬਾਨੀ ॥੧॥ jo jo kahai sunai so muktaa ham tis kai sad kurbaanee. ||1||
ਹਰਿ ਕੇ ਸੰਤ ਸੁਨਹੁ ਜਸੁ ਕਾਨੀ ॥ har kay sant sunhu jas kaanee.
ਹਰਿ ਹਰਿ ਕਥਾ ਸੁਨਹੁ ਇਕ ਨਿਮਖ ਪਲ ਸਭਿ ਕਿਲਵਿਖ ਪਾਪ ਲਹਿ ਜਾਨੀ ॥੧॥ ਰਹਾਉ ॥ har har kathaa sunhu ik nimakh pal sabh kilvikh paap leh jaanee. ||1|| rahaa-o.
ਐਸਾ ਸੰਤੁ ਸਾਧੁ ਜਿਨ ਪਾਇਆ ਤੇ ਵਡ ਪੁਰਖ ਵਡਾਨੀ ॥ aisaa sant saaDh jin paa-i-aa tay vad purakh vadaanee.
ਤਿਨ ਕੀ ਧੂਰਿ ਮੰਗਹ ਪ੍ਰਭ ਸੁਆਮੀ ਹਮ ਹਰਿ ਲੋਚ ਲੁਚਾਨੀ ॥੨॥ tin kee Dhoor mangah parabh su-aamee ham har loch luchaanee. ||2||
ਹਰਿ ਹਰਿ ਸਫਲਿਓ ਬਿਰਖੁ ਪ੍ਰਭ ਸੁਆਮੀ ਜਿਨ ਜਪਿਓ ਸੇ ਤ੍ਰਿਪਤਾਨੀ ॥ har har safli-o birakh parabh su-aamee jin japi-o say tariptaanee.
ਹਰਿ ਹਰਿ ਅੰਮ੍ਰਿਤੁ ਪੀ ਤ੍ਰਿਪਤਾਸੇ ਸਭ ਲਾਥੀ ਭੂਖ ਭੁਖਾਨੀ ॥੩॥ har har amrit pee tariptaasay sabh laathee bhookh bhukhaanee. ||3||
ਜਿਨ ਕੇ ਵਡੇ ਭਾਗ ਵਡ ਊਚੇ ਤਿਨ ਹਰਿ ਜਪਿਓ ਜਪਾਨੀ ॥ jin kay vaday bhaag vad oochay tin har japi-o japaanee.
ਤਿਨ ਹਰਿ ਸੰਗਤਿ ਮੇਲਿ ਪ੍ਰਭ ਸੁਆਮੀ ਜਨ ਨਾਨਕ ਦਾਸ ਦਸਾਨੀ ॥੪॥੩॥ tin har sangat mayl parabh su-aamee jan naanak daas dasaanee. ||4||3||
ਧਨਾਸਰੀ ਮਹਲਾ ੪ ॥ Dhanaasree mehlaa 4.
ਹਮ ਅੰਧੁਲੇ ਅੰਧ ਬਿਖੈ ਬਿਖੁ ਰਾਤੇ ਕਿਉ ਚਾਲਹ ਗੁਰ ਚਾਲੀ ॥ ham anDhulay anDh bikhai bikh raatay ki-o chaalah gur chaalee.
ਸਤਗੁਰੁ ਦਇਆ ਕਰੇ ਸੁਖਦਾਤਾ ਹਮ ਲਾਵੈ ਆਪਨ ਪਾਲੀ ॥੧॥ satgur da-i-aa karay sukh-daata ham laavai aapan paalee. ||1||
ਗੁਰਸਿਖ ਮੀਤ ਚਲਹੁ ਗੁਰ ਚਾਲੀ ॥ gursikh meet chalhu gur chaalee.
ਜੋ ਗੁਰੁ ਕਹੈ ਸੋਈ ਭਲ ਮਾਨਹੁ ਹਰਿ ਹਰਿ ਕਥਾ ਨਿਰਾਲੀ ॥੧॥ ਰਹਾਉ ॥ jo gur kahai so-ee bhal maanhu har har kathaa niraalee. ||1|| rahaa-o.
ਹਰਿ ਕੇ ਸੰਤ ਸੁਣਹੁ ਜਨ ਭਾਈ ਗੁਰੁ ਸੇਵਿਹੁ ਬੇਗਿ ਬੇਗਾਲੀ ॥ har kay sant sunhu jan bhaa-ee gur sayvihu bayg baygaalee.
ਸਤਗੁਰੁ ਸੇਵਿ ਖਰਚੁ ਹਰਿ ਬਾਧਹੁ ਮਤ ਜਾਣਹੁ ਆਜੁ ਕਿ ਕਾਲ੍ਹ੍ਹੀ ॥੨॥ satgur sayv kharach har baaDhhu mat jaanhu aaj ke kaalHee. ||2||
ਹਰਿ ਕੇ ਸੰਤ ਜਪਹੁ ਹਰਿ ਜਪਣਾ ਹਰਿ ਸੰਤੁ ਚਲੈ ਹਰਿ ਨਾਲੀ ॥ har kay sant japahu har japnaa har sant chalai har naalee.
ਜਿਨ ਹਰਿ ਜਪਿਆ ਸੇ ਹਰਿ ਹੋਏ ਹਰਿ ਮਿਲਿਆ ਕੇਲ ਕੇਲਾਲੀ ॥੩॥ jin har japi-aa say har ho-ay har mili-aa kayl kaylaalee. ||3||
ਹਰਿ ਹਰਿ ਜਪਨੁ ਜਪਿ ਲੋਚ ਲੋੁਚਾਨੀ ਹਰਿ ਕਿਰਪਾ ਕਰਿ ਬਨਵਾਲੀ ॥ har har japan jap loch lochaanee har kirpaa kar banvaalee.
ਜਨ ਨਾਨਕ ਸੰਗਤਿ ਸਾਧ ਹਰਿ ਮੇਲਹੁ ਹਮ ਸਾਧ ਜਨਾ ਪਗ ਰਾਲੀ ॥੪॥੪॥ jan naanak sangat saaDh har maylhu ham saaDh janaa pag raalee. ||4||4||


© 2025 SGGS ONLINE
error: Content is protected !!
Scroll to Top