Guru Granth Sahib Translation Project

Guru Granth Sahib Swahili Page 670

Page 670

ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥ jap man sat naam sadaa sat naam.
ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥ halat palat mukh oojal ho-ee hai nit Dhi-aa-ee-ai har purakh niranjanaa. rahaa-o.
ਜਹ ਹਰਿ ਸਿਮਰਨੁ ਭਇਆ ਤਹ ਉਪਾਧਿ ਗਤੁ ਕੀਨੀ ਵਡਭਾਗੀ ਹਰਿ ਜਪਨਾ ॥ jah har simran bha-i-aa tah upaaDh gat keenee vadbhaagee har japnaa.
ਜਨ ਨਾਨਕ ਕਉ ਗੁਰਿ ਇਹ ਮਤਿ ਦੀਨੀ ਜਪਿ ਹਰਿ ਭਵਜਲੁ ਤਰਨਾ ॥੨॥੬॥੧੨॥ jan naanak ka-o gur ih mat deenee jap har bhavjal tarnaa. ||2||6||12||
ਧਨਾਸਰੀ ਮਹਲਾ ੪ ॥ Dhanaasree mehlaa 4.
ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ mayray saahaa mai har darsan sukh ho-ay.
ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ hamree baydan too jaantaa saahaa avar ki-aa jaanai ko-ay. rahaa-o.
ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ saachaa saahib sach too mayray saahaa tayraa kee-aa sach sabh ho-ay.
ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ jhoothaa kis ka-o aakhee-ai saahaa doojaa naahee ko-ay. ||1||
ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ sabhnaa vich too varatdaa saahaa sabh tujheh Dhi-aavahi din raat.
ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ sabh tujh hee thaavhu mangday mayray saahaa too sabhnaa karahi ik daat. ||2||
ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ sabh ko tujh hee vich hai mayray saahaa tujh tay baahar ko-ee naahi.
ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ sabh jee-a tayray too sabhas daa mayray saahaa sabh tujh hee maahi samaahi. ||3||
ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ sabhnaa kee too aas hai mayray pi-aaray sabh tujheh Dhi-aavahi mayray saah.
ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥ ji-o bhaavai ti-o rakh too mayray pi-aaray sach naanak kay paatisaah. ||4||7||13||
ਧਨਾਸਰੀ ਮਹਲਾ ੫ ਘਰੁ ੧ ਚਉਪਦੇ Dhanaasree mehlaa 5 ghar 1 cha-upday
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad.
ਭਵ ਖੰਡਨ ਦੁਖ ਭੰਜਨ ਸ੍ਵਾਮੀ ਭਗਤਿ ਵਛਲ ਨਿਰੰਕਾਰੇ ॥ bhav khandan dukh bhanjan savaamee bhagat vachhal nirankaaray.
ਕੋਟਿ ਪਰਾਧ ਮਿਟੇ ਖਿਨ ਭੀਤਰਿ ਜਾਂ ਗੁਰਮੁਖਿ ਨਾਮੁ ਸਮਾਰੇ ॥੧॥ kot paraaDh mitay khin bheetar jaaN gurmukh naam samaaray. ||1||
ਮੇਰਾ ਮਨੁ ਲਾਗਾ ਹੈ ਰਾਮ ਪਿਆਰੇ ॥ mayraa man laagaa hai raam pi-aaray.
ਦੀਨ ਦਇਆਲਿ ਕਰੀ ਪ੍ਰਭਿ ਕਿਰਪਾ ਵਸਿ ਕੀਨੇ ਪੰਚ ਦੂਤਾਰੇ ॥੧॥ ਰਹਾਉ ॥ deen da-i-aal karee parabh kirpaa vas keenay panch dootaaray. ||1|| rahaa-o.
ਤੇਰਾ ਥਾਨੁ ਸੁਹਾਵਾ ਰੂਪੁ ਸੁਹਾਵਾ ਤੇਰੇ ਭਗਤ ਸੋਹਹਿ ਦਰਬਾਰੇ ॥ tayraa thaan suhaavaa roop suhaavaa tayray bhagat soheh darbaaray.
ਸਰਬ ਜੀਆ ਕੇ ਦਾਤੇ ਸੁਆਮੀ ਕਰਿ ਕਿਰਪਾ ਲੇਹੁ ਉਬਾਰੇ ॥੨॥ sarab jee-aa kay daatay su-aamee kar kirpaa layho ubaaray. ||2||
ਤੇਰਾ ਵਰਨੁ ਨ ਜਾਪੈ ਰੂਪੁ ਨ ਲਖੀਐ ਤੇਰੀ ਕੁਦਰਤਿ ਕਉਨੁ ਬੀਚਾਰੇ ॥ tayraa varan na jaapai roop na lakhee-ai tayree kudrat ka-un beechaaray.
ਜਲਿ ਥਲਿ ਮਹੀਅਲਿ ਰਵਿਆ ਸ੍ਰਬ ਠਾਈ ਅਗਮ ਰੂਪ ਗਿਰਧਾਰੇ ॥੩॥ jal thal mahee-al ravi-aa sarab thaa-ee agam roop girDhaaray. ||3||
ਕੀਰਤਿ ਕਰਹਿ ਸਗਲ ਜਨ ਤੇਰੀ ਤੂ ਅਬਿਨਾਸੀ ਪੁਰਖੁ ਮੁਰਾਰੇ ॥ keerat karahi sagal jan tayree too abhinaasee purakh muraaray.
ਜਿਉ ਭਾਵੈ ਤਿਉ ਰਾਖਹੁ ਸੁਆਮੀ ਜਨ ਨਾਨਕ ਸਰਨਿ ਦੁਆਰੇ ॥੪॥੧॥ ji-o bhaavai ti-o raakho su-aamee jan naanak saran du-aaray. ||4||1||
ਧਨਾਸਰੀ ਮਹਲਾ ੫ ॥ Dhanaasree mehlaa 5.
ਬਿਨੁ ਜਲ ਪ੍ਰਾਨ ਤਜੇ ਹੈ ਮੀਨਾ ਜਿਨਿ ਜਲ ਸਿਉ ਹੇਤੁ ਬਢਾਇਓ ॥ bin jal paraan tajay hai meenaa jin jal si-o hayt badhaa-i-o.
ਕਮਲ ਹੇਤਿ ਬਿਨਸਿਓ ਹੈ ਭਵਰਾ ਉਨਿ ਮਾਰਗੁ ਨਿਕਸਿ ਨ ਪਾਇਓ ॥੧॥ kamal hayt binsi-o hai bhavraa un maarag nikas na paa-i-o. ||1||
ਅਬ ਮਨ ਏਕਸ ਸਿਉ ਮੋਹੁ ਕੀਨਾ ॥ ab man aykas si-o moh keenaa.
ਮਰੈ ਨ ਜਾਵੈ ਸਦ ਹੀ ਸੰਗੇ ਸਤਿਗੁਰ ਸਬਦੀ ਚੀਨਾ ॥੧॥ ਰਹਾਉ ॥ marai na jaavai sad hee sangay satgur sabdee cheenaa. ||1|| rahaa-o.


© 2025 SGGS ONLINE
error: Content is protected !!
Scroll to Top