Guru Granth Sahib Translation Project

Guru Granth Sahib Swahili Page 674

Page 674

ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ nimakh nimakh tum hee partipaalahu ham baarik tumray Dhaaray. ||1||
ਜਿਹਵਾ ਏਕ ਕਵਨ ਗੁਨ ਕਹੀਐ ॥ jihvaa ayk kavan gun kahee-ai.
ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ baysumaar bay-ant su-aamee tayro ant na kin hee lahee-ai. ||1|| rahaa-o.
ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ kot paraaDh hamaaray khandahu anik biDhee samjhaavhu.
ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ham agi-aan alap mat thoree tum aapan birad rakhaavahu. ||2||
ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ tumree saran tumaaree aasaa tum hee sajan suhaylay.
ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥ raakho raakhanhaar da-i-aalaa naanak ghar kay golay. ||3||12||
ਧਨਾਸਰੀ ਮਹਲਾ ੫ ॥ Dhanaasree mehlaa 5.
ਪੂਜਾ ਵਰਤ ਤਿਲਕ ਇਸਨਾਨਾ ਪੁੰਨ ਦਾਨ ਬਹੁ ਦੈਨ ॥ poojaa varat tilak isnaanaa punn daan baho dain.
ਕਹੂੰ ਨ ਭੀਜੈ ਸੰਜਮ ਸੁਆਮੀ ਬੋਲਹਿ ਮੀਠੇ ਬੈਨ ॥੧॥ kahoo-aN na bheejai sanjam su-aamee boleh meethay bain. ||1||
ਪ੍ਰਭ ਜੀ ਕੋ ਨਾਮੁ ਜਪਤ ਮਨ ਚੈਨ ॥ parabh jee ko naam japat man chain.
ਬਹੁ ਪ੍ਰਕਾਰ ਖੋਜਹਿ ਸਭਿ ਤਾ ਕਉ ਬਿਖਮੁ ਨ ਜਾਈ ਲੈਨ ॥੧॥ ਰਹਾਉ ॥ baho parkaar khojeh sabh taa ka-o bikham na jaa-ee lain. ||1|| rahaa-o.
ਜਾਪ ਤਾਪ ਭ੍ਰਮਨ ਬਸੁਧਾ ਕਰਿ ਉਰਧ ਤਾਪ ਲੈ ਗੈਨ ॥ jaap taap bharman basuDhaa kar uraDh taap lai gain.
ਇਹ ਬਿਧਿ ਨਹ ਪਤੀਆਨੋ ਠਾਕੁਰ ਜੋਗ ਜੁਗਤਿ ਕਰਿ ਜੈਨ ॥੨॥ ih biDh nah patee-aano thaakur jog jugat kar jain. ||2||
ਅੰਮ੍ਰਿਤ ਨਾਮੁ ਨਿਰਮੋਲਕੁ ਹਰਿ ਜਸੁ ਤਿਨਿ ਪਾਇਓ ਜਿਸੁ ਕਿਰਪੈਨ ॥ amrit naam nirmolak har jas tin paa-i-o jis kirpain.
ਸਾਧਸੰਗਿ ਰੰਗਿ ਪ੍ਰਭ ਭੇਟੇ ਨਾਨਕ ਸੁਖਿ ਜਨ ਰੈਨ ॥੩॥੧੩॥ saaDhsang rang parabh bhaytay naanak sukh jan rain. ||3||13||
ਧਨਾਸਰੀ ਮਹਲਾ ੫ ॥ Dhanaasree mehlaa 5.
ਬੰਧਨ ਤੇ ਛੁਟਕਾਵੈ ਪ੍ਰਭੂ ਮਿਲਾਵੈ ਹਰਿ ਹਰਿ ਨਾਮੁ ਸੁਨਾਵੈ ॥ banDhan tay chhutkaavai parabhoo milaavai har har naam sunaavai.
ਅਸਥਿਰੁ ਕਰੇ ਨਿਹਚਲੁ ਇਹੁ ਮਨੂਆ ਬਹੁਰਿ ਨ ਕਤਹੂ ਧਾਵੈ ॥੧॥ asthir karay nihchal ih manoo-aa bahur na kathoo Dhaavai. ||1||
ਹੈ ਕੋਊ ਐਸੋ ਹਮਰਾ ਮੀਤੁ ॥ hai ko-oo aiso hamraa meet.
ਸਗਲ ਸਮਗ੍ਰੀ ਜੀਉ ਹੀਉ ਦੇਉ ਅਰਪਉ ਅਪਨੋ ਚੀਤੁ ॥੧॥ ਰਹਾਉ ॥ sagal samagree jee-o hee-o day-o arpa-o apno cheet. ||1|| rahaa-o.
ਪਰ ਧਨ ਪਰ ਤਨ ਪਰ ਕੀ ਨਿੰਦਾ ਇਨ ਸਿਉ ਪ੍ਰੀਤਿ ਨ ਲਾਗੈ ॥ par Dhan par tan par kee nindaa in si-o pareet na laagai.
ਸੰਤਹ ਸੰਗੁ ਸੰਤ ਸੰਭਾਖਨੁ ਹਰਿ ਕੀਰਤਨਿ ਮਨੁ ਜਾਗੈ ॥੨॥ santeh sang sant sambhaakhan har keertan man jaagai. ||2||
ਗੁਣ ਨਿਧਾਨ ਦਇਆਲ ਪੁਰਖ ਪ੍ਰਭ ਸਰਬ ਸੂਖ ਦਇਆਲਾ ॥ gun niDhaan da-i-aal purakh parabh sarab sookh da-i-aalaa.
ਮਾਗੈ ਦਾਨੁ ਨਾਮੁ ਤੇਰੋ ਨਾਨਕੁ ਜਿਉ ਮਾਤਾ ਬਾਲ ਗੁਪਾਲਾ ॥੩॥੧੪॥ maagai daan naam tayro naanak ji-o maataa baal gupaalaa. ||3||14||
ਧਨਾਸਰੀ ਮਹਲਾ ੫ ॥ Dhanaasree mehlaa 5.
ਹਰਿ ਹਰਿ ਲੀਨੇ ਸੰਤ ਉਬਾਰਿ ॥ har har leenay sant ubaar.
ਹਰਿ ਕੇ ਦਾਸ ਕੀ ਚਿਤਵੈ ਬੁਰਿਆਈ ਤਿਸ ਹੀ ਕਉ ਫਿਰਿ ਮਾਰਿ ॥੧॥ ਰਹਾਉ ॥ har kay daas kee chitvai buri-aa-ee tis hee ka-o fir maar. ||1|| rahaa-o.
ਜਨ ਕਾ ਆਪਿ ਸਹਾਈ ਹੋਆ ਨਿੰਦਕ ਭਾਗੇ ਹਾਰਿ ॥ jan kaa aap sahaa-ee ho-aa nindak bhaagay haar.
ਭ੍ਰਮਤ ਭ੍ਰਮਤ ਊਹਾਂ ਹੀ ਮੂਏ ਬਾਹੁੜਿ ਗ੍ਰਿਹਿ ਨ ਮੰਝਾਰਿ ॥੧॥ bharmat bharmat oohaaN hee moo-ay baahurh garihi na manjhaar. ||1|
ਨਾਨਕ ਸਰਣਿ ਪਰਿਓ ਦੁਖ ਭੰਜਨ ਗੁਨ ਗਾਵੈ ਸਦਾ ਅਪਾਰਿ ॥ naanak saran pari-o dukh bhanjan gun gaavai sadaa apaar.
ਨਿੰਦਕ ਕਾ ਮੁਖੁ ਕਾਲਾ ਹੋਆ ਦੀਨ ਦੁਨੀਆ ਕੈ ਦਰਬਾਰਿ ॥੨॥੧੫॥ nindak kaa mukh kaalaa ho-aa deen dunee-aa kai darbaar. ||2||15||
ਧਨਾਸਿਰੀ ਮਹਲਾ ੫ ॥ Dhanaasiree mehlaa 5.
ਅਬ ਹਰਿ ਰਾਖਨਹਾਰੁ ਚਿਤਾਰਿਆ ॥ ab har raakhanhaar chitaari-aa.
ਪਤਿਤ ਪੁਨੀਤ ਕੀਏ ਖਿਨ ਭੀਤਰਿ ਸਗਲਾ ਰੋਗੁ ਬਿਦਾਰਿਆ ॥੧॥ ਰਹਾਉ ॥ patit puneet kee-ay khin bheetar saglaa rog bidaari-aa. ||1|| rahaa-o.
ਗੋਸਟਿ ਭਈ ਸਾਧ ਕੈ ਸੰਗਮਿ ਕਾਮ ਕ੍ਰੋਧੁ ਲੋਭੁ ਮਾਰਿਆ ॥ gosat bha-ee saaDh kai sangam kaam kroDh lobh maari-aa.
ਸਿਮਰਿ ਸਿਮਰਿ ਪੂਰਨ ਨਾਰਾਇਨ ਸੰਗੀ ਸਗਲੇ ਤਾਰਿਆ ॥੧॥ simar simar pooran naaraa-in sangee saglay taari-aa. ||1||


© 2025 SGGS ONLINE
error: Content is protected !!
Scroll to Top