Guru Granth Sahib Translation Project

Guru Granth Sahib Swahili Page 925

Page 925

ਰਾਮਕਲੀ ਮਹਲਾ ੫ ॥ raamkalee mehlaa 5.
ਹਰਿ ਹਰਿ ਧਿਆਇ ਮਨਾ ਖਿਨੁ ਨ ਵਿਸਾਰੀਐ ॥ har har Dhi-aa-ay manaa khin na visaaree-ai.
ਰਾਮ ਰਾਮਾ ਰਾਮ ਰਮਾ ਕੰਠਿ ਉਰ ਧਾਰੀਐ ॥ raam raamaa raam ramaa kanth ur Dhaaree-ai.
ਉਰ ਧਾਰਿ ਹਰਿ ਹਰਿ ਪੁਰਖੁ ਪੂਰਨੁ ਪਾਰਬ੍ਰਹਮੁ ਨਿਰੰਜਨੋ ॥ ur Dhaar har har purakh pooran paarbarahm niranjano.
ਭੈ ਦੂਰਿ ਕਰਤਾ ਪਾਪ ਹਰਤਾ ਦੁਸਹ ਦੁਖ ਭਵ ਖੰਡਨੋ ॥ bhai door kartaa paap hartaa dusah dukh bhav khandno.
ਜਗਦੀਸ ਈਸ ਗੋੁਪਾਲ ਮਾਧੋ ਗੁਣ ਗੋਵਿੰਦ ਵੀਚਾਰੀਐ ॥ jagdees ees gopaal maaDho gun govind veechaaree-ai.
ਬਿਨਵੰਤਿ ਨਾਨਕ ਮਿਲਿ ਸੰਗਿ ਸਾਧੂ ਦਿਨਸੁ ਰੈਣਿ ਚਿਤਾਰੀਐ ॥੧॥ binvant naanak mil sang saaDhoo dinas rain chitaaree-ai. ||1||
ਚਰਨ ਕਮਲ ਆਧਾਰੁ ਜਨ ਕਾ ਆਸਰਾ ॥ charan kamal aaDhaar jan kaa aasraa.
ਮਾਲੁ ਮਿਲਖ ਭੰਡਾਰ ਨਾਮੁ ਅਨੰਤ ਧਰਾ ॥ maal milakh bhandaar naam anant Dharaa.
ਨਾਮੁ ਨਰਹਰ ਨਿਧਾਨੁ ਜਿਨ ਕੈ ਰਸ ਭੋਗ ਏਕ ਨਰਾਇਣਾ ॥ naam narhar niDhaan jin kai ras bhog ayk naraa-inaa.
ਰਸ ਰੂਪ ਰੰਗ ਅਨੰਤ ਬੀਠਲ ਸਾਸਿ ਸਾਸਿ ਧਿਆਇਣਾ ॥ ras roop rang anant beethal saas saas Dhi-aa-inaa.
ਕਿਲਵਿਖ ਹਰਣਾ ਨਾਮ ਪੁਨਹਚਰਣਾ ਨਾਮੁ ਜਮ ਕੀ ਤ੍ਰਾਸ ਹਰਾ ॥ kilvikh harnaa naam punehcharnaa naam jam kee taraas haraa.
ਬਿਨਵੰਤਿ ਨਾਨਕ ਰਾਸਿ ਜਨ ਕੀ ਚਰਨ ਕਮਲਹ ਆਸਰਾ ॥੨॥ binvant naanak raas jan kee charan kamlah aasraa. ||2||
ਗੁਣ ਬੇਅੰਤ ਸੁਆਮੀ ਤੇਰੇ ਕੋਇ ਨ ਜਾਨਈ ॥ gun bay-ant su-aamee tayray ko-ay na jaan-ee.
ਦੇਖਿ ਚਲਤ ਦਇਆਲ ਸੁਣਿ ਭਗਤ ਵਖਾਨਈ ॥ daykh chalat da-i-aal sun bhagat vakhaana-ee.
ਜੀਅ ਜੰਤ ਸਭਿ ਤੁਝੁ ਧਿਆਵਹਿ ਪੁਰਖਪਤਿ ਪਰਮੇਸਰਾ ॥ jee-a jant sabh tujh Dhi-aavahi purakhpat parmaysraa.
ਸਰਬ ਜਾਚਿਕ ਏਕੁ ਦਾਤਾ ਕਰੁਣਾ ਮੈ ਜਗਦੀਸਰਾ ॥ sarab jaachik ayk daataa karunaa mai jagdeesraa.
ਸਾਧੂ ਸੰਤੁ ਸੁਜਾਣੁ ਸੋਈ ਜਿਸਹਿ ਪ੍ਰਭ ਜੀ ਮਾਨਈ ॥ saaDhoo sant sujaan so-ee jisahi parabh jee maana-ee.
ਬਿਨਵੰਤਿ ਨਾਨਕ ਕਰਹੁ ਕਿਰਪਾ ਸੋਇ ਤੁਝਹਿ ਪਛਾਨਈ ॥੩॥ binvant naanak karahu kirpaa so-ay tujheh pachhaana-ee. ||3||
ਮੋਹਿ ਨਿਰਗੁਣ ਅਨਾਥੁ ਸਰਣੀ ਆਇਆ ॥ mohi nirgun anaath sarnee aa-i-aa.
ਬਲਿ ਬਲਿ ਬਲਿ ਗੁਰਦੇਵ ਜਿਨਿ ਨਾਮੁ ਦ੍ਰਿੜਾਇਆ ॥ bal bal bal gurdayv jin naam drirh-aa-i-aa.
ਗੁਰਿ ਨਾਮੁ ਦੀਆ ਕੁਸਲੁ ਥੀਆ ਸਰਬ ਇਛਾ ਪੁੰਨੀਆ ॥ gur naam dee-aa kusal thee-aa sarab ichhaa punnee-aa.
ਜਲਨੇ ਬੁਝਾਈ ਸਾਂਤਿ ਆਈ ਮਿਲੇ ਚਿਰੀ ਵਿਛੁੰਨਿਆ ॥ jalnay bujhaa-ee saaNt aa-ee milay chiree vichhunni-aa.
ਆਨੰਦ ਹਰਖ ਸਹਜ ਸਾਚੇ ਮਹਾ ਮੰਗਲ ਗੁਣ ਗਾਇਆ ॥ aanand harakh sahj saachay mahaa mangal gun gaa-i-aa.
ਬਿਨਵੰਤਿ ਨਾਨਕ ਨਾਮੁ ਪ੍ਰਭ ਕਾ ਗੁਰ ਪੂਰੇ ਤੇ ਪਾਇਆ ॥੪॥੨॥ binvant naanak naam parabh kaa gur pooray tay paa-i-aa. ||4||2||
ਰਾਮਕਲੀ ਮਹਲਾ ੫ ॥ raamkalee mehlaa 5.
ਰੁਣ ਝੁਣੋ ਸਬਦੁ ਅਨਾਹਦੁ ਨਿਤ ਉਠਿ ਗਾਈਐ ਸੰਤਨ ਕੈ ॥ run jhuno sabad anaahad nit uth gaa-ee-ai santan kai.
ਕਿਲਵਿਖ ਸਭਿ ਦੋਖ ਬਿਨਾਸਨੁ ਹਰਿ ਨਾਮੁ ਜਪੀਐ ਗੁਰ ਮੰਤਨ ਕੈ ॥ kilvikh sabh dokh binaasan har naam japee-ai gur mantan kai.
ਹਰਿ ਨਾਮੁ ਲੀਜੈ ਅਮਿਉ ਪੀਜੈ ਰੈਣਿ ਦਿਨਸੁ ਅਰਾਧੀਐ ॥ har naam leejai ami-o peejai rain dinas araaDhee-ai.
ਜੋਗ ਦਾਨ ਅਨੇਕ ਕਿਰਿਆ ਲਗਿ ਚਰਣ ਕਮਲਹ ਸਾਧੀਐ ॥ jog daan anayk kiri-aa lag charan kamlah saaDhee-ai.
ਭਾਉ ਭਗਤਿ ਦਇਆਲ ਮੋਹਨ ਦੂਖ ਸਗਲੇ ਪਰਹਰੈ ॥ bhaa-o bhagat da-i-aal mohan dookh saglay parharai.
ਬਿਨਵੰਤਿ ਨਾਨਕ ਤਰੈ ਸਾਗਰੁ ਧਿਆਇ ਸੁਆਮੀ ਨਰਹਰੈ ॥੧॥ binvant naanak tarai saagar Dhi-aa-ay su-aamee narharai. ||1||
ਸੁਖ ਸਾਗਰ ਗੋਬਿੰਦ ਸਿਮਰਣੁ ਭਗਤ ਗਾਵਹਿ ਗੁਣ ਤੇਰੇ ਰਾਮ ॥ sukh saagar gobind simran bhagat gaavahi gun tayray raam.
ਅਨਦ ਮੰਗਲ ਗੁਰ ਚਰਣੀ ਲਾਗੇ ਪਾਏ ਸੂਖ ਘਨੇਰੇ ਰਾਮ ॥ anad mangal gur charnee laagay paa-ay sookh ghanayray raam.
ਸੁਖ ਨਿਧਾਨੁ ਮਿਲਿਆ ਦੂਖ ਹਰਿਆ ਕ੍ਰਿਪਾ ਕਰਿ ਪ੍ਰਭਿ ਰਾਖਿਆ ॥ sukh niDhaan mili-aa dookh hari-aa kirpaa kar parabh raakhi-aa.
ਹਰਿ ਚਰਣ ਲਾਗਾ ਭ੍ਰਮੁ ਭਉ ਭਾਗਾ ਹਰਿ ਨਾਮੁ ਰਸਨਾ ਭਾਖਿਆ ॥ har charan laagaa bharam bha-o bhaagaa har naam rasnaa bhaakhi-aa.
ਹਰਿ ਏਕੁ ਚਿਤਵੈ ਪ੍ਰਭੁ ਏਕੁ ਗਾਵੈ ਹਰਿ ਏਕੁ ਦ੍ਰਿਸਟੀ ਆਇਆ ॥ har ayk chitvai parabh ayk gaavai har ayk daristee aa-i-aa.


© 2025 SGGS ONLINE
error: Content is protected !!
Scroll to Top