Guru Granth Sahib Translation Project

Guru Granth Sahib Swahili Page 969

Page 969

ਤ੍ਰਿਸਨਾ ਕਾਮੁ ਕ੍ਰੋਧੁ ਮਦ ਮਤਸਰ ਕਾਟਿ ਕਾਟਿ ਕਸੁ ਦੀਨੁ ਰੇ ॥੧॥ tarisnaa kaam kroDh mad matsar kaat kaat kas deen ray. ||1||
ਕੋਈ ਹੈ ਰੇ ਸੰਤੁ ਸਹਜ ਸੁਖ ਅੰਤਰਿ ਜਾ ਕਉ ਜਪੁ ਤਪੁ ਦੇਉ ਦਲਾਲੀ ਰੇ ॥ ko-ee hai ray sant sahj sukh antar jaa ka-o jap tap day-o dalaalee ray.
ਏਕ ਬੂੰਦ ਭਰਿ ਤਨੁ ਮਨੁ ਦੇਵਉ ਜੋ ਮਦੁ ਦੇਇ ਕਲਾਲੀ ਰੇ ॥੧॥ ਰਹਾਉ ॥ ayk boond bhar tan man dayva-o jo mad day-ay kalaalee ray. ||1|| rahaa-o.
ਭਵਨ ਚਤੁਰ ਦਸ ਭਾਠੀ ਕੀਨ੍ਹ੍ਹੀ ਬ੍ਰਹਮ ਅਗਨਿ ਤਨਿ ਜਾਰੀ ਰੇ ॥ bhavan chatur das bhaathee keenHee barahm agan tan jaaree ray.
ਮੁਦ੍ਰਾ ਮਦਕ ਸਹਜ ਧੁਨਿ ਲਾਗੀ ਸੁਖਮਨ ਪੋਚਨਹਾਰੀ ਰੇ ॥੨॥ mudraa madak sahj Dhun laagee sukhman pochanhaaree ray. ||2||
ਤੀਰਥ ਬਰਤ ਨੇਮ ਸੁਚਿ ਸੰਜਮ ਰਵਿ ਸਸਿ ਗਹਨੈ ਦੇਉ ਰੇ ॥ tirath barat naym such sanjam rav sas gahnai day-o ray.
ਸੁਰਤਿ ਪਿਆਲ ਸੁਧਾ ਰਸੁ ਅੰਮ੍ਰਿਤੁ ਏਹੁ ਮਹਾ ਰਸੁ ਪੇਉ ਰੇ ॥੩॥ surat pi-aal suDhaa ras amrit ayhu mahaa ras pay-o ray. ||3||
ਨਿਝਰ ਧਾਰ ਚੁਐ ਅਤਿ ਨਿਰਮਲ ਇਹ ਰਸ ਮਨੂਆ ਰਾਤੋ ਰੇ ॥ nijhar Dhaar chu-ai at nirmal ih ras manoo-aa raato ray.
ਕਹਿ ਕਬੀਰ ਸਗਲੇ ਮਦ ਛੂਛੇ ਇਹੈ ਮਹਾ ਰਸੁ ਸਾਚੋ ਰੇ ॥੪॥੧॥ kahi kabeer saglay mad chhoochhay ihai mahaa ras saacho ray. ||4||1||
ਗੁੜੁ ਕਰਿ ਗਿਆਨੁ ਧਿਆਨੁ ਕਰਿ ਮਹੂਆ ਭਉ ਭਾਠੀ ਮਨ ਧਾਰਾ ॥ gurh kar gi-aan Dhi-aan kar mahoo-aa bha-o bhaathee man Dhaaraa.
ਸੁਖਮਨ ਨਾਰੀ ਸਹਜ ਸਮਾਨੀ ਪੀਵੈ ਪੀਵਨਹਾਰਾ ॥੧॥ sukhman naaree sahj samaanee peevai peevanhaaraa. ||1||
ਅਉਧੂ ਮੇਰਾ ਮਨੁ ਮਤਵਾਰਾ ॥ a-oDhoo mayraa man matvaaraa.
ਉਨਮਦ ਚਢਾ ਮਦਨ ਰਸੁ ਚਾਖਿਆ ਤ੍ਰਿਭਵਨ ਭਇਆ ਉਜਿਆਰਾ ॥੧॥ ਰਹਾਉ ॥ unmad chadhaa madan ras chaakhi-aa taribhavan bha-i-aa uji-aaraa. ||1|| rahaa-o.
ਦੁਇ ਪੁਰ ਜੋਰਿ ਰਸਾਈ ਭਾਠੀ ਪੀਉ ਮਹਾ ਰਸੁ ਭਾਰੀ ॥ du-ay pur jor rasaa-ee bhaathee pee-o mahaa ras bhaaree.
ਕਾਮੁ ਕ੍ਰੋਧੁ ਦੁਇ ਕੀਏ ਜਲੇਤਾ ਛੂਟਿ ਗਈ ਸੰਸਾਰੀ ॥੨॥ kaam kroDh du-ay kee-ay jalaytaa chhoot ga-ee sansaaree. ||2||
ਪ੍ਰਗਟ ਪ੍ਰਗਾਸ ਗਿਆਨ ਗੁਰ ਗੰਮਿਤ ਸਤਿਗੁਰ ਤੇ ਸੁਧਿ ਪਾਈ ॥ pargat pargaas gi-aan gur gammit satgur tay suDh paa-ee.
ਦਾਸੁ ਕਬੀਰੁ ਤਾਸੁ ਮਦ ਮਾਤਾ ਉਚਕਿ ਨ ਕਬਹੂ ਜਾਈ ॥੩॥੨॥ daas kabeer taas mad maataa uchak na kabhoo jaa-ee. ||3||2||
ਤੂੰ ਮੇਰੋ ਮੇਰੁ ਪਰਬਤੁ ਸੁਆਮੀ ਓਟ ਗਹੀ ਮੈ ਤੇਰੀ ॥ tooN mayro mayr parbat su-aamee ot gahee mai tayree.
ਨਾ ਤੁਮ ਡੋਲਹੁ ਨਾ ਹਮ ਗਿਰਤੇ ਰਖਿ ਲੀਨੀ ਹਰਿ ਮੇਰੀ ॥੧॥ naa tum dolahu naa ham girtay rakh leenee har mayree. ||1||
ਅਬ ਤਬ ਜਬ ਕਬ ਤੁਹੀ ਤੁਹੀ ॥ ab tab jab kab tuhee tuhee.
ਹਮ ਤੁਅ ਪਰਸਾਦਿ ਸੁਖੀ ਸਦ ਹੀ ॥੧॥ ਰਹਾਉ ॥ ham tu-a parsaad sukhee sad hee. ||1|| rahaa-o.
ਤੋਰੇ ਭਰੋਸੇ ਮਗਹਰ ਬਸਿਓ ਮੇਰੇ ਤਨ ਕੀ ਤਪਤਿ ਬੁਝਾਈ ॥ toray bharosay maghar basi-o mayray tan kee tapat bujhaa-ee.
ਪਹਿਲੇ ਦਰਸਨੁ ਮਗਹਰ ਪਾਇਓ ਫੁਨਿ ਕਾਸੀ ਬਸੇ ਆਈ ॥੨॥ pahilay darsan maghar paa-i-o fun kaasee basay aa-ee. ||2||
ਜੈਸਾ ਮਗਹਰੁ ਤੈਸੀ ਕਾਸੀ ਹਮ ਏਕੈ ਕਰਿ ਜਾਨੀ ॥ jaisaa maghar taisee kaasee ham aikai kar jaanee.
ਹਮ ਨਿਰਧਨ ਜਿਉ ਇਹੁ ਧਨੁ ਪਾਇਆ ਮਰਤੇ ਫੂਟਿ ਗੁਮਾਨੀ ॥੩॥ ham nirDhan ji-o ih Dhan paa-i-aa martay foot gumaanee. ||3||
ਕਰੈ ਗੁਮਾਨੁ ਚੁਭਹਿ ਤਿਸੁ ਸੂਲਾ ਕੋ ਕਾਢਨ ਕਉ ਨਾਹੀ ॥ karai gumaan chubheh tis soolaa ko kaadhan ka-o naahee.
ਅਜੈ ਸੁ ਚੋਭ ਕਉ ਬਿਲਲ ਬਿਲਾਤੇ ਨਰਕੇ ਘੋਰ ਪਚਾਹੀ ॥੪॥ ajai so chobh ka-o bilal bilaatay narkay ghor pachaahee. ||4||
ਕਵਨੁ ਨਰਕੁ ਕਿਆ ਸੁਰਗੁ ਬਿਚਾਰਾ ਸੰਤਨ ਦੋਊ ਰਾਦੇ ॥ kavan narak ki-aa surag bichaaraa santan do-oo raaday.
ਹਮ ਕਾਹੂ ਕੀ ਕਾਣਿ ਨ ਕਢਤੇ ਅਪਨੇ ਗੁਰ ਪਰਸਾਦੇ ॥੫॥ ham kaahoo kee kaan na kadh-tay apnay gur parsaaday. ||5||
ਅਬ ਤਉ ਜਾਇ ਚਢੇ ਸਿੰਘਾਸਨਿ ਮਿਲੇ ਹੈ ਸਾਰਿੰਗਪਾਨੀ ॥ ab ta-o jaa-ay chadhay singhaasan milay hai saringpaanee.
ਰਾਮ ਕਬੀਰਾ ਏਕ ਭਏ ਹੈ ਕੋਇ ਨ ਸਕੈ ਪਛਾਨੀ ॥੬॥੩॥ raam kabeeraa ayk bha-ay hai ko-ay na sakai pachhaanee. ||6||3||
ਸੰਤਾ ਮਾਨਉ ਦੂਤਾ ਡਾਨਉ ਇਹ ਕੁਟਵਾਰੀ ਮੇਰੀ ॥ santaa maan-o dootaa daana-o ih kutvaaree mayree.
ਦਿਵਸ ਰੈਨਿ ਤੇਰੇ ਪਾਉ ਪਲੋਸਉ ਕੇਸ ਚਵਰ ਕਰਿ ਫੇਰੀ ॥੧॥ divas rain tayray paa-o palosa-o kays chavar kar fayree. ||1||
ਹਮ ਕੂਕਰ ਤੇਰੇ ਦਰਬਾਰਿ ॥ ham kookar tayray darbaar.
ਭਉਕਹਿ ਆਗੈ ਬਦਨੁ ਪਸਾਰਿ ॥੧॥ ਰਹਾਉ ॥ bha-ukahi aagai badan pasaar. ||1|| rahaa-o.


© 2025 SGGS ONLINE
error: Content is protected !!
Scroll to Top