Guru Granth Sahib Translation Project

Guru Granth Sahib Tamil Page 632

Page 632

ਅੰਤਿ ਸੰਗ ਕਾਹੂ ਨਹੀ ਦੀਨਾ ਬਿਰਥਾ ਆਪੁ ਬੰਧਾਇਆ ॥੧॥ முழு உலகமும்.
ਨਾ ਹਰਿ ਭਜਿਓ ਨ ਗੁਰ ਜਨੁ ਸੇਵਿਓ ਨਹ ਉਪਜਿਓ ਕਛੁ ਗਿਆਨਾ ॥ அது அழியக்கூடியது, கடவுள் வழிபாடு மட்டுமே உண்மை, சரியானது
ਘਟ ਹੀ ਮਾਹਿ ਨਿਰੰਜਨੁ ਤੇਰੈ ਤੈ ਖੋਜਤ ਉਦਿਆਨਾ ॥੨॥ என்பதை புரிந்து கொள்ளுங்கள்.
ਬਹੁਤੁ ਜਨਮ ਭਰਮਤ ਤੈ ਹਾਰਿਓ ਅਸਥਿਰ ਮਤਿ ਨਹੀ ਪਾਈ ॥ பல யுகங்கள் அலைந்து கடைசியில் உயிரினம் அரிய மனித உடலைப்
ਮਾਨਸ ਦੇਹ ਪਾਇ ਪਦ ਹਰਿ ਭਜੁ ਨਾਨਕ ਬਾਤ ਬਤਾਈ ॥੩॥੩॥ பெற்றுள்ளது.
ਸੋਰਠਿ ਮਹਲਾ ੯ ॥ நானக் கூறுகிறார் ஹே மனிதனே! கடவுளை சந்திக்க இது ஒரு
ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ பொன்னான வாய்ப்பு, பிறகு ஏன் இதை பாடக்கூடாது?.
ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ சோரதி மஹால் 9.
ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ஹே மனமே! என்ன சிலையை அணிந்திருக்கிறீர்கள்?
ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ நீங்கள் ராமரை வணங்கவில்லை,நீங்கள் ஒரு அந்நியப் பெண்ணின்
ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ சுவையிலும், கண்டனத்திலும் மூழ்கியுள்ளீர்கள்
ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ நீங்கள் விடுதலைப் பாதையை அறியாமல் செல்வத்தைக்
ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ குவிப்பதற்காக அங்கும் இங்கும் ஓடிக்கொண்டிருக்கிறீர்கள்.
ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥
ਸੋਰਠਿ ਮਹਲਾ ੯ ॥
ਪ੍ਰਾਨੀ ਕਉਨੁ ਉਪਾਉ ਕਰੈ ॥
ਜਾ ਤੇ ਭਗਤਿ ਰਾਮ ਕੀ ਪਾਵੈ ਜਮ ਕੋ ਤ੍ਰਾਸੁ ਹਰੈ ॥੧॥ ਰਹਾਉ ॥
ਕਉਨੁ ਕਰਮ ਬਿਦਿਆ ਕਹੁ ਕੈਸੀ ਧਰਮੁ ਕਉਨੁ ਫੁਨਿ ਕਰਈ ॥
ਕਉਨੁ ਨਾਮੁ ਗੁਰ ਜਾ ਕੈ ਸਿਮਰੈ ਭਵ ਸਾਗਰ ਕਉ ਤਰਈ ॥੧॥
ਕਲ ਮੈ ਏਕੁ ਨਾਮੁ ਕਿਰਪਾ ਨਿਧਿ ਜਾਹਿ ਜਪੈ ਗਤਿ ਪਾਵੈ ॥
ਅਉਰ ਧਰਮ ਤਾ ਕੈ ਸਮ ਨਾਹਨਿ ਇਹ ਬਿਧਿ ਬੇਦੁ ਬਤਾਵੈ ॥੨॥
ਸੁਖੁ ਦੁਖੁ ਰਹਤ ਸਦਾ ਨਿਰਲੇਪੀ ਜਾ ਕਉ ਕਹਤ ਗੁਸਾਈ ॥
ਸੋ ਤੁਮ ਹੀ ਮਹਿ ਬਸੈ ਨਿਰੰਤਰਿ ਨਾਨਕ ਦਰਪਨਿ ਨਿਆਈ ॥੩॥੫॥
ਸੋਰਠਿ ਮਹਲਾ ੯ ॥
ਮਾਈ ਮੈ ਕਿਹਿ ਬਿਧਿ ਲਖਉ ਗੁਸਾਈ ॥
ਮਹਾ ਮੋਹ ਅਗਿਆਨਿ ਤਿਮਰਿ ਮੋ ਮਨੁ ਰਹਿਓ ਉਰਝਾਈ ॥੧॥ ਰਹਾਉ ॥
ਸਗਲ ਜਨਮ ਭਰਮ ਹੀ ਭਰਮ ਖੋਇਓ ਨਹ ਅਸਥਿਰੁ ਮਤਿ ਪਾਈ ॥
ਬਿਖਿਆਸਕਤ ਰਹਿਓ ਨਿਸ ਬਾਸੁਰ ਨਹ ਛੂਟੀ ਅਧਮਾਈ ॥੧॥
ਸਾਧਸੰਗੁ ਕਬਹੂ ਨਹੀ ਕੀਨਾ ਨਹ ਕੀਰਤਿ ਪ੍ਰਭ ਗਾਈ ॥
ਜਨ ਨਾਨਕ ਮੈ ਨਾਹਿ ਕੋਊ ਗੁਨੁ ਰਾਖਿ ਲੇਹੁ ਸਰਨਾਈ ॥੨॥੬॥
ਸੋਰਠਿ ਮਹਲਾ ੯ ॥
ਮਾਈ ਮਨੁ ਮੇਰੋ ਬਸਿ ਨਾਹਿ ॥
ਨਿਸ ਬਾਸੁਰ ਬਿਖਿਅਨ ਕਉ ਧਾਵਤ ਕਿਹਿ ਬਿਧਿ ਰੋਕਉ ਤਾਹਿ ॥੧॥ ਰਹਾਉ ॥
ਬੇਦ ਪੁਰਾਨ ਸਿਮ੍ਰਿਤਿ ਕੇ ਮਤ ਸੁਨਿ ਨਿਮਖ ਨ ਹੀਏ ਬਸਾਵੈ ॥
ਪਰ ਧਨ ਪਰ ਦਾਰਾ ਸਿਉ ਰਚਿਓ ਬਿਰਥਾ ਜਨਮੁ ਸਿਰਾਵੈ ॥੧॥
ਮਦਿ ਮਾਇਆ ਕੈ ਭਇਓ ਬਾਵਰੋ ਸੂਝਤ ਨਹ ਕਛੁ ਗਿਆਨਾ ॥
ਘਟ ਹੀ ਭੀਤਰਿ ਬਸਤ ਨਿਰੰਜਨੁ ਤਾ ਕੋ ਮਰਮੁ ਨ ਜਾਨਾ ॥੨॥


© 2017 SGGS ONLINE
Scroll to Top