Guru Granth Sahib Translation Project

Guru Granth Sahib Urdu Page 538

Page 538

ਗੁਰਮਤਿ ਮਨੁ ਠਹਰਾਈਐ ਮੇਰੀ ਜਿੰਦੁੜੀਏ ਅਨਤ ਨ ਕਾਹੂ ਡੋਲੇ ਰਾਮ ॥ رب ایک ہے، اس کا نام صادق ہے، وہ خالق کائنات قادر مطلق ہے، وہ بے خوف ہے، اس کی کسی سے کوئی عداوت نہیں، وہ وقت اور پیدائش و موت سے پاک ہے اور اس کا وجود ذاتی ہے اور اس کا حصول صادق گرو کے فضل سے ممکن ہے۔
ਮਨ ਚਿੰਦਿਅੜਾ ਫਲੁ ਪਾਇਆ ਹਰਿ ਪ੍ਰਭੁ ਗੁਣ ਨਾਨਕ ਬਾਣੀ ਬੋਲੇ ਰਾਮ ॥੧॥ راگو بیہاگڑا چؤپدے محلہ 5 گھرو 2۔
ਗੁਰਮਤਿ ਮਨਿ ਅੰਮ੍ਰਿਤੁ ਵੁਠੜਾ ਮੇਰੀ ਜਿੰਦੁੜੀਏ ਮੁਖਿ ਅੰਮ੍ਰਿਤ ਬੈਣ ਅਲਾਏ ਰਾਮ ॥ ہوس، غصہ، حرص، لگاؤ، غرور وغیرہ برائیوں میں ملوث رہنا،
ਅੰਮ੍ਰਿਤ ਬਾਣੀ ਭਗਤ ਜਨਾ ਕੀ ਮੇਰੀ ਜਿੰਦੁੜੀਏ ਮਨਿ ਸੁਣੀਐ ਹਰਿ ਲਿਵ ਲਾਏ ਰਾਮ ॥ زہریلے سانپوں کے ساتھ رہنے کے مثل ہے۔
ਚਿਰੀ ਵਿਛੁੰਨਾ ਹਰਿ ਪ੍ਰਭੁ ਪਾਇਆ ਗਲਿ ਮਿਲਿਆ ਸਹਜਿ ਸੁਭਾਏ ਰਾਮ ॥ انہیں ترک کرنے کے لیے میں نے بہت سی ترکیبوں کو استعمال کیا ہے۔ 1۔
ਜਨ ਨਾਨਕ ਮਨਿ ਅਨਦੁ ਭਇਆ ਹੈ ਮੇਰੀ ਜਿੰਦੁੜੀਏ ਅਨਹਤ ਸਬਦ ਵਜਾਏ ਰਾਮ ॥੨॥ تب میں نے رب کے نام کا جہری ذکر کیا، تو
ਸਖੀ ਸਹੇਲੀ ਮੇਰੀਆ ਮੇਰੀ ਜਿੰਦੁੜੀਏ ਕੋਈ ਹਰਿ ਪ੍ਰਭੁ ਆਣਿ ਮਿਲਾਵੈ ਰਾਮ ॥ مجھے حقیقی خوشی حاصل ہوگئی۔ 1۔ وقفہ۔
ਹਉ ਮਨੁ ਦੇਵਉ ਤਿਸੁ ਆਪਣਾ ਮੇਰੀ ਜਿੰਦੁੜੀਏ ਹਰਿ ਪ੍ਰਭ ਕੀ ਹਰਿ ਕਥਾ ਸੁਣਾਵੈ ਰਾਮ ॥ دنیوی چیزوں کی محبت جھوٹی ہے، جو جھوٹا پیار انسان کو اپنا لگتا ہے۔
ਗੁਰਮੁਖਿ ਸਦਾ ਅਰਾਧਿ ਹਰਿ ਮੇਰੀ ਜਿੰਦੁੜੀਏ ਮਨ ਚਿੰਦਿਅੜਾ ਫਲੁ ਪਾਵੈ ਰਾਮ ॥ وہی اسے آواگون کے بھنور میں ڈال دیتا ہے۔ 2۔
ਨਾਨਕ ਭਜੁ ਹਰਿ ਸਰਣਾਗਤੀ ਮੇਰੀ ਜਿੰਦੁੜੀਏ ਵਡਭਾਗੀ ਨਾਮੁ ਧਿਆਵੈ ਰਾਮ ॥੩॥ تمام انسان مسافر ہے۔
ਕਰਿ ਕਿਰਪਾ ਪ੍ਰਭ ਆਇ ਮਿਲੁ ਮੇਰੀ ਜਿੰਦੁੜੀਏ ਗੁਰਮਤਿ ਨਾਮੁ ਪਰਗਾਸੇ ਰਾਮ ॥ جو کائنات کے درخت کے نیچے بیٹھتا ہے۔
ਹਉ ਹਰਿ ਬਾਝੁ ਉਡੀਣੀਆ ਮੇਰੀ ਜਿੰਦੁੜੀਏ ਜਿਉ ਜਲ ਬਿਨੁ ਕਮਲ ਉਦਾਸੇ ਰਾਮ ॥ لیکن بہت سے وہم میں مبتلا شخص بندھنوں میں پھنسے ہوئے ہیں۔ 3۔
ਗੁਰਿ ਪੂਰੈ ਮੇਲਾਇਆ ਮੇਰੀ ਜਿੰਦੁੜੀਏ ਹਰਿ ਸਜਣੁ ਹਰਿ ਪ੍ਰਭੁ ਪਾਸੇ ਰਾਮ ॥ صرف سادھو مسافر ہی ثابت قدم ہے۔
ਧਨੁ ਧਨੁ ਗੁਰੂ ਹਰਿ ਦਸਿਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਬਿਗਾਸੇ ਰਾਮ ॥੪॥੧॥ جو ہری کے نام کا جہری ذکر کرتا رہتا ہے۔
ਰਾਗੁ ਬਿਹਾਗੜਾ ਮਹਲਾ ੪ ॥ اس لیے نانک نے سادھوؤں کی ہی پناہ لی ہے۔ 4۔ 1۔
ਅੰਮ੍ਰਿਤੁ ਹਰਿ ਹਰਿ ਨਾਮੁ ਹੈ ਮੇਰੀ ਜਿੰਦੁੜੀਏ ਅੰਮ੍ਰਿਤੁ ਗੁਰਮਤਿ ਪਾਏ ਰਾਮ ॥ رب ایک ہے، جسے سچے گرو کے فضل سے پایا جاسکتا ہے۔
ਹਉਮੈ ਮਾਇਆ ਬਿਖੁ ਹੈ ਮੇਰੀ ਜਿੰਦੁੜੀਏ ਹਰਿ ਅੰਮ੍ਰਿਤਿ ਬਿਖੁ ਲਹਿ ਜਾਏ ਰਾਮ ॥ راگو بہاگڑا محلہ 9۔
ਮਨੁ ਸੁਕਾ ਹਰਿਆ ਹੋਇਆ ਮੇਰੀ ਜਿੰਦੁੜੀਏ ਹਰਿ ਹਰਿ ਨਾਮੁ ਧਿਆਏ ਰਾਮ ॥ رب کی طاقت کو کوئی نہیں جانتا۔
ਹਰਿ ਭਾਗ ਵਡੇ ਲਿਖਿ ਪਾਇਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਸਮਾਏ ਰਾਮ ॥੧॥ زاہد، برہم چاری، مراقب اور بہت سے دانش ور حضرات بھی بری طرح ناکام ہوگئے ہیں۔ 1۔ وقفہ۔
ਹਰਿ ਸੇਤੀ ਮਨੁ ਬੇਧਿਆ ਮੇਰੀ ਜਿੰਦੁੜੀਏ ਜਿਉ ਬਾਲਕ ਲਗਿ ਦੁਧ ਖੀਰੇ ਰਾਮ ॥ رب ایک لمحے میں بادشاہ کو بھکاری اور بھکاری کو بادشاہ بنادیتا ہے۔
ਹਰਿ ਬਿਨੁ ਸਾਂਤਿ ਨ ਪਾਈਐ ਮੇਰੀ ਜਿੰਦੁੜੀਏ ਜਿਉ ਚਾਤ੍ਰਿਕੁ ਜਲ ਬਿਨੁ ਟੇਰੇ ਰਾਮ ॥ اس کا ایسا طرز عمل ہے کہ وہ خالی چیزوں کو بھی بھر پور کردیتا ہے اور جو بھر پور ہے، اسے خالی کردیتا ہے۔ 1۔
ਸਤਿਗੁਰ ਸਰਣੀ ਜਾਇ ਪਉ ਮੇਰੀ ਜਿੰਦੁੜੀਏ ਗੁਣ ਦਸੇ ਹਰਿ ਪ੍ਰਭ ਕੇਰੇ ਰਾਮ ॥ اپنی ہوس کو خود ہی اس نے پھیلا رکھا ہے اور وہ خود ہی دنیا کا کھیل کھیل دیکھ رہا ہے۔
ਜਨ ਨਾਨਕ ਹਰਿ ਮੇਲਾਇਆ ਮੇਰੀ ਜਿੰਦੁੜੀਏ ਘਰਿ ਵਾਜੇ ਸਬਦ ਘਣੇਰੇ ਰਾਮ ॥੨॥ وہ بہت سی شکلیں اختیار کرتا ہے اور بہت سے کھیل کھیلتا ہے؛ لیکن پھر بھی سب سے منفرد ہی رہتا ہے۔ 2۔
ਮਨਮੁਖਿ ਹਉਮੈ ਵਿਛੁੜੇ ਮੇਰੀ ਜਿੰਦੁੜੀਏ ਬਿਖੁ ਬਾਧੇ ਹਉਮੈ ਜਾਲੇ ਰਾਮ ॥ اس بے عیب کی خوبیاں بے حد و شما ہے، بے پناہ اور غیر مرئی ہے، جس نے ساری کائنات کو امکان میں ڈال رکھا ہے۔
ਜਿਉ ਪੰਖੀ ਕਪੋਤਿ ਆਪੁ ਬਨ੍ਹ੍ਹਾਇਆ ਮੇਰੀ ਜਿੰਦੁੜੀਏ ਤਿਉ ਮਨਮੁਖ ਸਭਿ ਵਸਿ ਕਾਲੇ ਰਾਮ ॥ نانک کا بیان ہے کہ اے لوگو! اپنی دولت کی ہوس کے تمام احتمال کو ترک کر دو اور اپنا دل رب کے قدموں میں لگاؤ۔ 3۔ 1۔ 2۔
ਜੋ ਮੋਹਿ ਮਾਇਆ ਚਿਤੁ ਲਾਇਦੇ ਮੇਰੀ ਜਿੰਦੁੜੀਏ ਸੇ ਮਨਮੁਖ ਮੂੜ ਬਿਤਾਲੇ ਰਾਮ ॥ راگو بہاگڑا چھنت محلہ 4۔ گھرو 1۔
error: Content is protected !!
Scroll to Top
https://mta.sertifikasi.upy.ac.id/application/mdemo/ slot gacor slot demo https://bppkad.mamberamorayakab.go.id/wp-content/modemo/ http://gsgs.lingkungan.ft.unand.ac.id/includes/demo/
https://jackpot-1131.com/ https://maindijp1131tk.net/ https://triwarno-banyuurip.purworejokab.go.id/template-surat/kk/kaka-sbobet/
https://netizenews.blob.core.windows.net/barang-langka/bocoran-situs-slot-gacor-pg.html https://netizenews.blob.core.windows.net/barang-langka/bocoran-tips-gampang-maxwin-terbaru.html
https://mta.sertifikasi.upy.ac.id/application/mdemo/ slot gacor slot demo https://bppkad.mamberamorayakab.go.id/wp-content/modemo/ http://gsgs.lingkungan.ft.unand.ac.id/includes/demo/
https://jackpot-1131.com/ https://maindijp1131tk.net/ https://triwarno-banyuurip.purworejokab.go.id/template-surat/kk/kaka-sbobet/
https://netizenews.blob.core.windows.net/barang-langka/bocoran-situs-slot-gacor-pg.html https://netizenews.blob.core.windows.net/barang-langka/bocoran-tips-gampang-maxwin-terbaru.html