ਆਤਮ ਰਾਮ ਨਾਮੁ ਪਾਇਆ ॥੫॥ ਸਰਬ ਨਿਰੰਜਨ ਪੁਰਖੁ ਸੁਜਾਨਾ ॥ ਅਦਲੁ ਕਰੇ ਗੁਰ ਗਿਆਨ ਸਮਾਨਾ ॥ ਕਾਮੁ ਕ੍ਰੋਧੁ ਲੈ ਗਰਦਨਿ ਮਾਰੇ ਹਉਮੈ ਲੋਭੁ ਚੁਕਾਇਆ ॥੬॥ ਸਚੈ ਥਾਨਿ ਵਸੈ ਨਿਰੰਕਾਰਾ ॥ ਆਪਿ ਪਛਾਣੈ ਸਬਦੁ ਵੀਚਾਰਾ ॥ ਸਚੈ ਮਹਲਿ ਨਿਵਾਸੁ ਨਿਰੰਤਰਿ ਆਵਣ ਜਾਣੁ ਚੁਕਾਇਆ ॥੭॥ ਨਾ ਮਨੁ ਚਲੈ ਨ ਪਉਣੁ ਉਡਾਵੈ ॥ ਜੋਗੀ ਸਬਦੁ ਅਨਾਹਦੁ ਵਾਵੈ ॥ ਪੰਚ ਸਬਦ ਝੁਣਕਾਰੁ ਨਿਰਾਲਮੁ ਪ੍ਰਭਿ ਆਪੇ ਵਾਇ ਸੁਣਾਇਆ ॥੮॥ ਭਉ ਬੈਰਾਗਾ ਸਹਜਿ ਸਮਾਤਾ ॥ ਹਉਮੈ ਤਿਆਗੀ ਅਨਹਦਿ ਰਾਤਾ ॥ ਅੰਜਨੁ ਸਾਰਿ ਨਿਰੰਜਨੁ ਜਾਣੈ ਸਰਬ ਨਿਰੰਜਨੁ ਰਾਇਆ ॥੯॥ ਦੁਖ ਭੈ ਭੰਜਨੁ ਪ੍ਰਭੁ ਅਬਿਨਾਸੀ ॥ ਰੋਗ ਕਟੇ ਕਾਟੀ ਜਮ ਫਾਸੀ ॥ ਨਾਨਕ ਹਰਿ ਪ੍ਰਭੁ ਸੋ ਭਉ ਭੰਜਨੁ ਗੁਰਿ ਮਿਲਿਐ ਹਰਿ ਪ੍ਰਭੁ ਪਾਇਆ ॥੧੦॥ ਕਾਲੈ ਕਵਲੁ ਨਿਰੰਜਨੁ ਜਾਣੈ ॥ ਬੂਝੈ ਕਰਮੁ ਸੁ ਸਬਦੁ ਪਛਾਣੈ ॥ ਆਪੇ ਜਾਣੈ ਆਪਿ ਪਛਾਣੈ ਸਭੁ ਤਿਸ ਕਾ ਚੋਜੁ ਸਬਾਇਆ ॥੧੧॥ ਆਪੇ ਸਾਹੁ ਆਪੇ ਵਣਜਾਰਾ ॥ ਆਪੇ ਪਰਖੇ ਪਰਖਣਹਾਰਾ ॥ ਆਪੇ ਕਸਿ ਕਸਵਟੀ ਲਾਏ ਆਪੇ ਕੀਮਤਿ ਪਾਇਆ ॥੧੨॥ ਆਪਿ ਦਇਆਲਿ ਦਇਆ ਪ੍ਰਭਿ ਧਾਰੀ ॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਪੁਰਖੁ ਅਤੀਤੁ ਵਸੈ ਨਿਹਕੇਵਲੁ ਗੁਰ ਪੁਰਖੈ ਪੁਰਖੁ ਮਿਲਾਇਆ ॥੧੩॥ ਪ੍ਰਭੁ ਦਾਨਾ ਬੀਨਾ ਗਰਬੁ ਗਵਾਏ ॥ ਦੂਜਾ ਮੇਟੈ ਏਕੁ ਦਿਖਾਏ ॥ ਆਸਾ ਮਾਹਿ ਨਿਰਾਲਮੁ ਜੋਨੀ ਅਕੁਲ ਨਿਰੰਜਨੁ ਗਾਇਆ ॥੧੪॥ ਹਉਮੈ ਮੇਟਿ ਸਬਦਿ ਸੁਖੁ ਹੋਈ ॥ ਆਪੁ ਵੀਚਾਰੇ ਗਿਆਨੀ ਸੋਈ ॥ ਨਾਨਕ ਹਰਿ ਜਸੁ ਹਰਿ ਗੁਣ ਲਾਹਾ ਸਤਸੰਗਤਿ ਸਚੁ ਫਲੁ ਪਾਇਆ ॥੧੫॥੨॥੧੯॥ ਮਾਰੂ ਮਹਲਾ ੧ ॥ ਸਚੁ ਕਹਹੁ ਸਚੈ ਘਰਿ ਰਹਣਾ ॥ ਜੀਵਤ ਮਰਹੁ ਭਵਜਲੁ ਜਗੁ ਤਰਣਾ ॥ ਗੁਰੁ ਬੋਹਿਥੁ ਗੁਰੁ ਬੇੜੀ ਤੁਲਹਾ ਮਨਿ ਹਰਿ ਜਪਿ ਪਾਰਿ ਲੰਘਾਇਆ ॥੧॥ ਹਉਮੈ ਮਮਤਾ ਲੋਭ ਬਿਨਾਸਨੁ ॥ ਨਉ ਦਰ ਮੁਕਤੇ ਦਸਵੈ ਆਸਨੁ ॥ ਊਪਰਿ ਪਰੈ ਪਰੈ ਅਪਰੰਪਰੁ ਜਿਨਿ ਆਪੇ ਆਪੁ ਉਪਾਇਆ ॥੨॥ ਗੁਰਮਤਿ ਲੇਵਹੁ ਹਰਿ ਲਿਵ ਤਰੀਐ ॥ ਅਕਲੁ ਗਾਇ ਜਮ ਤੇ ਕਿਆ ਡਰੀਐ ॥ ਜਤ ਜਤ ਦੇਖਉ ਤਤ ਤਤ ਤੁਮ ਹੀ ਅਵਰੁ ਨ ਦੁਤੀਆ ਗਾਇਆ ॥੩॥ ਸਚੁ ਹਰਿ ਨਾਮੁ ਸਚੁ ਹੈ ਸਰਣਾ ॥ ਸਚੁ ਗੁਰ ਸਬਦੁ ਜਿਤੈ ਲਗਿ ਤਰਣਾ ॥ ਅਕਥੁ ਕਥੈ ਦੇਖੈ ਅਪਰੰਪਰੁ ਫੁਨਿ ਗਰਭਿ ਨ ਜੋਨੀ ਜਾਇਆ ॥੪॥ ਸਚ ਬਿਨੁ ਸਤੁ ਸੰਤੋਖੁ ਨ ਪਾਵੈ ॥ ਬਿਨੁ ਗੁਰ ਮੁਕਤਿ ਨ ਆਵੈ ਜਾਵੈ ॥ ਮੂਲ ਮੰਤ੍ਰੁ ਹਰਿ ਨਾਮੁ ਰਸਾਇਣੁ ਕਹੁ ਨਾਨਕ ਪੂਰਾ

error: Content is protected !!