ਭਰਮ ਭੈ ਭੰਜਨੁ ॥੩॥ ਕਾਗਦ ਕੋਟੁ ਇਹੁ ਜਗੁ ਹੈ ਬਪੁਰੋ ਰੰਗਨਿ ਚਿਹਨ ਚਤੁਰਾਈ ॥ ਨਾਨ੍ਹ੍ਹੀ ਸੀ ਬੂੰਦ ਪਵਨੁ ਪਤਿ ਖੋਵੈ ਜਨਮਿ ਮਰੈ ਖਿਨੁ ਤਾੲ​‍ਂ​‍ੀ ॥੪॥ ਨਦੀ ਉਪਕੰਠਿ ਜੈਸੇ ਘਰੁ ਤਰਵਰੁ ਸਰਪਨਿ ਘਰੁ ਘਰ ਮਾਹੀ ॥ ਉਲਟੀ ਨਦੀ ਕਹਾਂ ਘਰੁ ਤਰਵਰੁ ਸਰਪਨਿ ਡਸੈ ਦੂਜਾ ਮਨ ਮਾਂਹੀ ॥੫॥ ਗਾਰੁੜ ਗੁਰ ਗਿਆਨੁ ਧਿਆਨੁ ਗੁਰ ਬਚਨੀ ਬਿਖਿਆ ਗੁਰਮਤਿ ਜਾਰੀ ॥ ਮਨ ਤਨ ਹੇਂਵ ਭਏ ਸਚੁ ਪਾਇਆ ਹਰਿ ਕੀ ਭਗਤਿ ਨਿਰਾਰੀ ॥੬॥ ਜੇਤੀ ਹੈ ਤੇਤੀ ਤੁਧੁ ਜਾਚੈ ਤੂ ਸਰਬ ਜੀਆਂ ਦਇਆਲਾ ॥ ਤੁਮ੍ਹ੍ਹਰੀ ਸਰਣਿ ਪਏ ਪਤਿ ਰਾਖਹੁ ਸਾਚੁ ਮਿਲੈ ਗੋਪਾਲਾ ॥੭॥ ਬਾਧੀ ਧੰਧਿ ਅੰਧ ਨਹੀ ਸੂਝੈ ਬਧਿਕ ਕਰਮ ਕਮਾਵੈ ॥ ਸਤਿਗੁਰ ਮਿਲੈ ਤ ਸੂਝਸਿ ਬੂਝਸਿ ਸਚ ਮਨਿ ਗਿਆਨੁ ਸਮਾਵੈ ॥੮॥ ਨਿਰਗੁਣ ਦੇਹ ਸਾਚ ਬਿਨੁ ਕਾਚੀ ਮੈ ਪੂਛਉ ਗੁਰੁ ਅਪਨਾ ॥ ਨਾਨਕ ਸੋ ਪ੍ਰਭੁ ਪ੍ਰਭੂ ਦਿਖਾਵੈ ਬਿਨੁ ਸਾਚੇ ਜਗੁ ਸੁਪਨਾ ॥੯॥੨॥ ਮਲਾਰ ਮਹਲਾ ੧ ॥ ਚਾਤ੍ਰਿਕ ਮੀਨ ਜਲ ਹੀ ਤੇ ਸੁਖੁ ਪਾਵਹਿ ਸਾਰਿੰਗ ਸਬਦਿ ਸੁਹਾਈ ॥੧॥ ਰੈਨਿ ਬਬੀਹਾ ਬੋਲਿਓ ਮੇਰੀ ਮਾਈ ॥੧॥ ਰਹਾਉ ॥ ਪ੍ਰਿਅ ਸਿਉ ਪ੍ਰੀਤਿ ਨ ਉਲਟੈ ਕਬਹੂ ਜੋ ਤੈ ਭਾਵੈ ਸਾਈ ॥੨॥ ਨੀਦ ਗਈ ਹਉਮੈ ਤਨਿ ਥਾਕੀ ਸਚ ਮਤਿ ਰਿਦੈ ਸਮਾਈ ॥੩॥ ਰੂਖਂ​‍ੀ ਬਿਰਖਂ​‍ੀ ਊਡਉ ਭੂਖਾ ਪੀਵਾ ਨਾਮੁ ਸੁਭਾਈ ॥੪॥ ਲੋਚਨ ਤਾਰ ਲਲਤਾ ਬਿਲਲਾਤੀ ਦਰਸਨ ਪਿਆਸ ਰਜਾਈ ॥੫॥ ਪ੍ਰਿਅ ਬਿਨੁ ਸੀਗਾਰੁ ਕਰੀ ਤੇਤਾ ਤਨੁ ਤਾਪੈ ਕਾਪਰੁ ਅੰਗਿ ਨ ਸੁਹਾਈ ॥੬॥ ਅਪਨੇ ਪਿਆਰੇ ਬਿਨੁ ਇਕੁ ਖਿਨੁ ਰਹਿ ਨ ਸਕਂਉ ਬਿਨ ਮਿਲੇ ਨਂ​‍ੀਦ ਨ ਪਾਈ ॥੭॥ ਪਿਰੁ ਨਜੀਕਿ ਨ ਬੂਝੈ ਬਪੁੜੀ ਸਤਿਗੁਰਿ ਦੀਆ ਦਿਖਾਈ ॥੮॥ ਸਹਜਿ ਮਿਲਿਆ ਤਬ ਹੀ ਸੁਖੁ ਪਾਇਆ ਤ੍ਰਿਸਨਾ ਸਬਦਿ ਬੁਝਾਈ ॥੯॥ ਕਹੁ ਨਾਨਕ ਤੁਝ ਤੇ ਮਨੁ ਮਾਨਿਆ ਕੀਮਤਿ ਕਹਨੁ ਨ ਜਾਈ ॥੧੦॥੩॥

ੴ ਸਤਿਗੁਰ ਪ੍ਰਸਾਦਿ ॥

ਮਲਾਰ ਮਹਲਾ ੧ ਅਸਟਪਦੀਆ ਘਰੁ ੨ ॥ ਅਖਲੀ ਊਂਡੀ ਜਲੁ ਭਰ ਨਾਲਿ ॥ ਡੂਗਰੁ ਊਚਉ ਗੜੁ ਪਾਤਾਲਿ ॥ ਸਾਗਰੁ ਸੀਤਲੁ ਗੁਰ ਸਬਦ ਵੀਚਾਰਿ ॥ ਮਾਰਗੁ ਮੁਕਤਾ ਹਉਮੈ ਮਾਰਿ ॥੧॥ ਮੈ ਅੰਧੁਲੇ ਨਾਵੈ ਕੀ ਜੋਤਿ ॥ ਨਾਮ ਅਧਾਰਿ ਚਲਾ ਗੁਰ ਕੈ ਭੈ ਭੇਤਿ ॥੧॥

error: Content is protected !!