ਨਾਨ੍ਹ੍ਹਾ ਸੁ ਮੂਚੰ ॥ ਰਾਜੰ ਤ ਮਾਨੰ ਅਭਿਮਾਨੰ ਤ ਹੀਨੰ ॥ ਪ੍ਰਵਿਰਤਿ ਮਾਰਗੰ ਵਰਤੰਤਿ ਬਿਨਾਸਨੰ ॥ ਗੋਬਿੰਦ ਭਜਨ ਸਾਧ ਸੰਗੇਣ ਅਸਥਿਰੰ ਨਾਨਕ ਭਗਵੰਤ ਭਜਨਾਸਨੰ ॥੧੨॥ ਕਿਰਪੰਤ ਹਰੀਅੰ ਮਤਿ ਤਤੁ ਗਿਆਨੰ ॥ ਬਿਗਸੀਧਿ ਬੁਧਾ ਕੁਸਲ ਥਾਨੰ ॥ ਬਸ੍ਯ੍ਯਿੰਤ ਰਿਖਿਅੰ ਤਿਆਗਿ ਮਾਨੰ ॥ ਸੀਤਲੰਤ ਰਿਦਯੰ ਦ੍ਰਿੜੁ ਸੰਤ ਗਿਆਨੰ ॥ ਰਹੰਤ ਜਨਮੰ ਹਰਿ ਦਰਸ ਲੀਣਾ ॥ ਬਾਜੰਤ ਨਾਨਕ ਸਬਦ ਬੀਣਾਂ ॥੧੩॥ ਕਹੰਤ ਬੇਦਾ ਗੁਣੰਤ ਗੁਨੀਆ ਸੁਣੰਤ ਬਾਲਾ ਬਹੁ ਬਿਧਿ ਪ੍ਰਕਾਰਾ ॥ ਦ੍ਰਿੜੰਤ ਸੁਬਿਦਿਆ ਹਰਿ ਹਰਿ ਕ੍ਰਿਪਾਲਾ ॥ ਨਾਮ ਦਾਨੁ ਜਾਚੰਤ ਨਾਨਕ ਦੈਨਹਾਰ ਗੁਰ ਗੋਪਾਲਾ ॥੧੪॥ ਨਹ ਚਿੰਤਾ ਮਾਤ ਪਿਤ ਭ੍ਰਾਤਹ ਨਹ ਚਿੰਤਾ ਕਛੁ ਲੋਕ ਕਹ ॥ ਨਹ ਚਿੰਤਾ ਬਨਿਤਾ ਸੁਤ ਮੀਤਹ ਪ੍ਰਵਿਰਤਿ ਮਾਇਆ ਸਨਬੰਧਨਹ ॥ ਦਇਆਲ ਏਕ ਭਗਵਾਨ ਪੁਰਖਹ ਨਾਨਕ ਸਰਬ ਜੀਅ ਪ੍ਰਤਿਪਾਲਕਹ ॥੧੫॥ ਅਨਿਤ੍ਯ੍ਯ ਵਿਤੰ ਅਨਿਤ੍ਯ੍ਯ ਚਿਤੰ ਅਨਿਤ੍ਯ੍ਯ ਆਸਾ ਬਹੁ ਬਿਧਿ ਪ੍ਰਕਾਰੰ ॥ ਅਨਿਤ੍ਯ੍ਯ ਹੇਤੰ ਅਹੰ ਬੰਧੰ ਭਰਮ ਮਾਇਆ ਮਲਨੰ ਬਿਕਾਰੰ ॥ ਫਿਰੰਤ ਜੋਨਿ ਅਨੇਕ ਜਠਰਾਗਨਿ ਨਹ ਸਿਮਰੰਤ ਮਲੀਣ ਬੁਧ੍ਯ੍ਯੰ ॥ ਹੇ ਗੋਬਿੰਦ ਕਰਤ ਮਇਆ ਨਾਨਕ ਪਤਿਤ ਉਧਾਰਣ ਸਾਧ ਸੰਗਮਹ ॥੧੬॥ ਗਿਰੰਤ ਗਿਰਿ ਪਤਿਤ ਪਾਤਾਲੰ ਜਲੰਤ ਦੇਦੀਪ੍ਯ੍ਯ ਬੈਸ੍ਵਾਂਤਰਹ ॥ ਬਹੰਤਿ ਅਗਾਹ ਤੋਯੰ ਤਰੰਗੰ ਦੁਖੰਤ ਗ੍ਰਿਹ ਚਿੰਤਾ ਜਨਮੰ ਤ ਮਰਣਹ ॥ ਅਨਿਕ ਸਾਧਨੰ ਨ ਸਿਧ੍ਯ੍ਯਤੇ ਨਾਨਕ ਅਸਥੰਭੰ ਅਸਥੰਭੰ ਅਸਥੰਭੰ ਸਬਦ ਸਾਧ ਸ੍ਵਜਨਹ ॥੧੭॥ ਘੋਰ ਦੁਖ੍ਯ੍ਯੰ ਅਨਿਕ ਹਤ੍ਯ੍ਯੰ ਜਨਮ ਦਾਰਿਦ੍ਰੰ ਮਹਾ ਬਿਖਾਦੰ ॥ ਮਿਟੰਤ ਸਗਲ ਸਿਮਰੰਤ ਹਰਿ ਨਾਮ ਨਾਨਕ ਜੈਸੇ ਪਾਵਕ ਕਾਸਟ ਭਸਮੰ ਕਰੋਤਿ ॥੧੮॥ ਅੰਧਕਾਰ ਸਿਮਰਤ ਪ੍ਰਕਾਸੰ ਗੁਣ ਰਮੰਤ ਅਘ ਖੰਡਨਹ ॥ ਰਿਦ ਬਸੰਤਿ ਭੈ ਭੀਤ ਦੂਤਹ ਕਰਮ ਕਰਤ ਮਹਾ ਨਿਰਮਲਹ ॥ ਜਨਮ ਮਰਣ ਰਹੰਤ ਸ੍ਰੋਤਾ ਸੁਖ ਸਮੂਹ ਅਮੋਘ ਦਰਸਨਹ ॥ ਸਰਣਿ ਜੋਗੰ ਸੰਤ ਪ੍ਰਿਅ ਨਾਨਕ ਸੋ ਭਗਵਾਨ ਖੇਮੰ ਕਰੋਤਿ ॥੧੯॥ ਪਾਛੰ ਕਰੋਤਿ ਅਗ੍ਰਣੀਵਹ ਨਿਰਾਸੰ ਆਸ ਪੂਰਨਹ ॥ ਨਿਰਧਨ ਭਯੰ ਧਨਵੰਤਹ ਰੋਗੀਅੰ ਰੋਗ ਖੰਡਨਹ ॥ ਭਗਤ੍ਯ੍ਯੰ ਭਗਤਿ ਦਾਨੰ ਰਾਮ ਨਾਮ ਗੁਣ ਕੀਰਤਨਹ ॥ ਪਾਰਬ੍ਰਹਮ ਪੁਰਖ ਦਾਤਾਰਹ ਨਾਨਕ ਗੁਰ ਸੇਵਾ ਕਿਨ ਲਭਤੇ ॥੨੦॥ ਅਧਰੰ ਧਰੰ ਧਾਰਣਹ ਨਿਰਧਨੰ ਧਨ ਨਾਮ ਨਰਹਰਹ ॥ ਅਨਾਥ ਨਾਥ ਗੋਬਿੰਦਹ ਬਲਹੀਣ ਬਲ ਕੇਸਵਹ ॥ ਸਰਬ ਭੂਤ ਦਯਾਲ ਅਚੁਤ ਦੀਨ ਬਾਂਧਵ ਦਾਮੋਦਰਹ ॥ ਸਰਬਗ੍ਯ੍ਯ ਪੂਰਨ ਪੁਰਖ ਭਗਵਾਨਹ ਭਗਤਿ ਵਛਲ