ਕੀਰਤਨੰ ਸਾਧਸੰਗੇਣ ਨਾਨਕ ਨਹ ਦ੍ਰਿਸਟੰਤਿ ਜਮਦੂਤਨਹ ॥੩੪॥ ਨਚ ਦੁਰਲਭੰ ਧਨੰ ਰੂਪੰ ਨਚ ਦੁਰਲਭੰ ਸ੍ਵਰਗ ਰਾਜਨਹ ॥ ਨਚ ਦੁਰਲਭੰ ਭੋਜਨੰ ਬਿੰਜਨੰ ਨਚ ਦੁਰਲਭੰ ਸ੍ਵਛ ਅੰਬਰਹ ॥ ਨਚ ਦੁਰਲਭੰ ਸੁਤ ਮਿਤ੍ਰ ਭ੍ਰਾਤ ਬਾਂਧਵ ਨਚ ਦੁਰਲਭੰ ਬਨਿਤਾ ਬਿਲਾਸਹ ॥ ਨਚ ਦੁਰਲਭੰ ਬਿਦਿਆ ਪ੍ਰਬੀਣੰ ਨਚ ਦੁਰਲਭੰ ਚਤੁਰ ਚੰਚਲਹ ॥ ਦੁਰਲਭੰ ਏਕ ਭਗਵਾਨ ਨਾਮਹ ਨਾਨਕ ਲਬਧ੍ਯ੍ਯਿੰ ਸਾਧਸੰਗਿ ਕ੍ਰਿਪਾ ਪ੍ਰਭੰ ॥੩੫॥ ਜਤ ਕਤਹ ਤਤਹ ਦ੍ਰਿਸਟੰ ਸ੍ਵਰਗ ਮਰਤ ਪਯਾਲ ਲੋਕਹ ॥ ਸਰਬਤ੍ਰ ਰਮਣੰ ਗੋਬਿੰਦਹ ਨਾਨਕ ਲੇਪ ਛੇਪ ਨ ਲਿਪਤੇ ॥੩੬॥ ਬਿਖਯਾ ਭਯੰਤਿ ਅੰਮ੍ਰਿਤੰ ਦੁਸਟਾਂ ਸਖਾ ਸ੍ਵਜਨਹ ॥ ਦੁਖੰ ਭਯੰਤਿ ਸੁਖ੍ਯ੍ਯੰ ਭੈ ਭੀਤੰ ਤ ਨਿਰਭਯਹ ॥ ਥਾਨ ਬਿਹੂਨ ਬਿਸ੍ਰਾਮ ਨਾਮੰ ਨਾਨਕ ਕ੍ਰਿਪਾਲ ਹਰਿ ਹਰਿ ਗੁਰਹ ॥੩੭॥ ਸਰਬ ਸੀਲ ਮਮੰ ਸੀਲੰ ਸਰਬ ਪਾਵਨ ਮਮ ਪਾਵਨਹ ॥ ਸਰਬ ਕਰਤਬ ਮਮੰ ਕਰਤਾ ਨਾਨਕ ਲੇਪ ਛੇਪ ਨ ਲਿਪ੍ਯ੍ਯਤੇ ॥੩੮॥ ਨਹ ਸੀਤਲੰ ਚੰਦ੍ਰ ਦੇਵਹ ਨਹ ਸੀਤਲੰ ਬਾਵਨ ਚੰਦਨਹ ॥ ਨਹ ਸੀਤਲੰ ਸੀਤ ਰੁਤੇਣ ਨਾਨਕ ਸੀਤਲੰ ਸਾਧ ਸ੍ਵਜਨਹ ॥੩੯॥ ਮੰਤ੍ਰੰ ਰਾਮ ਰਾਮ ਨਾਮੰ ਧ੍ਯ੍ਯਾਨੰ ਸਰਬਤ੍ਰ ਪੂਰਨਹ ॥ ਗ੍ਯ੍ਯਾਨੰ ਸਮ ਦੁਖ ਸੁਖੰ ਜੁਗਤਿ ਨਿਰਮਲ ਨਿਰਵੈਰਣਹ ॥ ਦਯਾਲੰ ਸਰਬਤ੍ਰ ਜੀਆ ਪੰਚ ਦੋਖ ਬਿਵਰਜਿਤਹ ॥ ਭੋਜਨੰ ਗੋਪਾਲ ਕੀਰਤਨੰ ਅਲਪ ਮਾਯਾ ਜਲ ਕਮਲ ਰਹਤਹ ॥ ਉਪਦੇਸੰ ਸਮ ਮਿਤ੍ਰ ਸਤ੍ਰਹ ਭਗਵੰਤ ਭਗਤਿ ਭਾਵਨੀ ॥ ਪਰ ਨਿੰਦਾ ਨਹ ਸ੍ਰੋਤਿ ਸ੍ਰਵਣੰ ਆਪੁ ਿਤ੍ਯ੍ਯਾਗ ਸਗਲ ਰੇਣੁਕਹ ॥ ਖਟ ਲਖ੍ਯ੍ਯਣ ਪੂਰਨੰ ਪੁਰਖਹ ਨਾਨਕ ਨਾਮ ਸਾਧ ਸ੍ਵਜਨਹ ॥੪੦॥ ਅਜਾ ਭੋਗੰਤ ਕੰਦ ਮੂਲੰ ਬਸੰਤੇ ਸਮੀਪਿ ਕੇਹਰਹ ॥ ਤਤ੍ਰ ਗਤੇ ਸੰਸਾਰਹ ਨਾਨਕ ਸੋਗ ਹਰਖੰ ਬਿਆਪਤੇ ॥੪੧॥ ਛਲੰ ਛਿਦ੍ਰੰ ਕੋਟਿ ਬਿਘਨੰ ਅਪਰਾਧੰ ਕਿਲਬਿਖ ਮਲੰ ॥ ਭਰਮ ਮੋਹੰ ਮਾਨ ਅਪਮਾਨੰ ਮਦੰ ਮਾਯਾ ਬਿਆਪਿਤੰ ॥ ਮ੍ਰਿਤ੍ਯ੍ਯੁ ਜਨਮ ਭ੍ਰਮੰਤਿ ਨਰਕਹ ਅਨਿਕ ਉਪਾਵੰ ਨ ਸਿਧ੍ਯ੍ਯਤੇ ॥ ਨਿਰਮਲੰ ਸਾਧ ਸੰਗਹ ਜਪੰਤਿ ਨਾਨਕ ਗੋਪਾਲ ਨਾਮੰ ॥ ਰਮੰਤਿ ਗੁਣ ਗੋਬਿੰਦ ਨਿਤ ਪ੍ਰਤਹ ॥੪੨॥ ਤਰਣ ਸਰਣ ਸੁਆਮੀ ਰਮਣ ਸੀਲ ਪਰਮੇਸੁਰਹ ॥ ਕਰਣ ਕਾਰਣ ਸਮਰਥਹ ਦਾਨੁ ਦੇਤ ਪ੍ਰਭੁ ਪੂਰਨਹ ॥ ਨਿਰਾਸ ਆਸ ਕਰਣੰ ਸਗਲ ਅਰਥ ਆਲਯਹ ॥ ਗੁਣ ਨਿਧਾਨ ਸਿਮਰੰਤਿ ਨਾਨਕ ਸਗਲ ਜਾਚੰਤ ਜਾਚਿਕਹ ॥੪੩॥ ਦੁਰਗਮ ਸਥਾਨ ਸੁਗਮੰ ਮਹਾ ਦੂਖ ਸਰਬ ਸੂਖਣਹ ॥ ਦੁਰਬਚਨ ਭੇਦ ਭਰਮੰ ਸਾਕਤ ਪਿਸਨੰ ਤ ਸੁਰਜਨਹ ॥ ਅਸਥਿਤੰ ਸੋਗ ਹਰਖੰ ਭੈ ਖੀਣੰ ਤ ਨਿਰਭਯਹ

error: Content is protected !!